06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਸਿੱਦਕੀ ਸਨਮਾਨਿਤ

ਸੰਗਰੂਰ, 6 ਅਗਸਤ (ਅਮਨਦੀਪ ਸਿੰਘ ਬਿੱਟਾ) - ਪੰਜਾਬ ਅਤੇ ਚੰਡੀਗੜ੍ਹ ਦੇ ਮੌਲਿਕ ਅਧਿਕਾਰ ਕਮਿਸ਼ਨ ਵੱਲੋਂ ਚੱਲ ਰਹੀ ਪੰਜਾਬ ਭਰ ਵਿੱਚ ਜਾਗਰੂਕਤਾ ਅਭਿਆਨ ਤਹਿਤ ਹੈਰੀਟੇਜ ਪਬਲਿਕ ਸਕੂਲਂ ਭਵਾਨੀਗੜ੍ਹ ਵਿਖੇ ਖੁਲ੍ਹਾਂ ਦਰਬਾਰ ਲਗਾਇਆ ਗਿਆ। ਜਿਸ ਵਿੱਚ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਮੈਂਬਰ ਹਿਊਮਨ ਰਾਇਟਸ ਕਮਿਸ਼ਨ ਨੇ ਭਰੇ ਹਾਲ ਹਾਜ਼ਰ ਵੱਖ ਵੱਖ ਸਮਾਜਿਕ ਸੰਸਥਾਵਾਂ ਅਤੇ ਪਿੰਡਾਂ ਦੇ ਪੰਚਾਂ, ਸਰਪੰਚਾਂ ਨੂੰ ਮੌਲਿਕ ਅਧਿਕਾਰਾਂ ਦੀ ਵਿਆਖਿਆ ਕਰਦੇ ਹੋਏ ਉਨ੍ਹਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਅਤੇ ਆਈਆਂ ਵੱਖ-ਵੱਖ ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ।

Ad Position 21
No active advertisement
ਸੁਰਿੰਦਰਪਾਲ ਸਿੰਘ ਸਿੱਦਕੀ ਨੂੰ ਸਨਮਾਨਤ ਕਰਦੇ ਹੋਏ ਸਤਿੰਦਰ ਸਿੰਘ ਸ਼ੰਟੀ। ਤਸਵੀਰ-ਮੁਕੇਸ਼ ਕੁਮਾਰ ਜਨਮ ਦਿਹਾੜੇ ਮੌਕੇ ਲਗਾਏ ਦਸਤਾਰ ਕੈਂਪ ਦੌਰਾਨ ਦਸਤਾਰ ਕੋਚਾਂ ਨਾਲ ਸਾਂਝੀ ਤਸਵੀਰ ਕਰਵਾਉਂਦੇ ਹੋਏ ਭਾਈ ਮਨਦੀਪ ਸਿੰਘ ਖੁਰਦ ਤੇ ਪ੍ਰਬੰਧਕ। ਤਸਵੀਰ - ਜਸਵੀਰ ਸਿੰਘ ਜੱਸੀ 07-08-2026
ਸੰਗਰੂਰ, 6 ਅਗਸਤ (ਅਮਨਦੀਪ ਸਿੰਘ ਬਿੱਟਾ) - ਪੰਜਾਬ ਅਤੇ ਚੰਡੀਗੜ੍ਹ ਦੇ ਮੌਲਿਕ ਅਧਿਕਾਰ ਕਮਿਸ਼ਨ ਵੱਲੋਂ ਚੱਲ ਰਹੀ ਪੰਜਾਬ ਭਰ ਵਿੱਚ ਜਾਗਰੂਕਤਾ ਅਭਿਆਨ ਤਹਿਤ ਹੈਰੀਟੇਜ ਪਬਲਿਕ ਸਕੂਲਂ ਭਵਾਨੀਗੜ੍ਹ ਵਿਖੇ ਖੁਲ੍ਹਾਂ ਦਰਬਾਰ ਲਗਾਇਆ ਗਿਆ। ਜਿਸ ਵਿੱਚ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਮੈਂਬਰ ਹਿਊਮਨ ਰਾਇਟਸ ਕਮਿਸ਼ਨ ਨੇ ਭਰੇ ਹਾਲ ਹਾਜ਼ਰ ਵੱਖ ਵੱਖ ਸਮਾਜਿਕ ਸੰਸਥਾਵਾਂ ਅਤੇ ਪਿੰਡਾਂ ਦੇ ਪੰਚਾਂ, ਸਰਪੰਚਾਂ ਨੂੰ ਮੌਲਿਕ ਅਧਿਕਾਰਾਂ ਦੀ ਵਿਆਖਿਆ ਕਰਦੇ ਹੋਏ ਉਨ੍ਹਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਅਤੇ ਆਈਆਂ ਵੱਖ-ਵੱਖ ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ। ਇਸ ਮੌਕੇ ’ਤੇ ਕਮਿਸ਼ਨ ਵੱਲੋਂ ਗਠਿਤ ਜ਼ਿਲਾ ਸੰਗਰੂਰ ਕੋਰ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਰੇਖੀ ਵੀ ਹਾਜ਼ਰ ਸਨ। ਜਤਿੰਦਰ ਸਿੰਘ ਸ਼ੰਟੀ ਨੇ ਕੋਰ ਮੈਂਬਰਾਂ ਦੀ ਜਾਣ ਪਛਾਣ ਕੀਤੀ ਜਿਸ ਵਿੱਚ ਸੁਰਿੰਦਰ ਪਾਲ ਸਿੰਘ ਸਿਦਕੀ ਵੀ ਸ਼ਾਮਿਲ ਹੋਏ। ਹਿਊਮਨ ਰਾਇਟਸ ਕਮਿਸ਼ਨ ਵੱਲੋਂ ਹੋਰਾਂ ਦੇ ਨਾਲ ਸੁਰਿੰਦਰਪਾਲ ਸਿੰਘ ਸਿਦਕੀ ਨੂੰ ਵੀ ਜਤਿੰਦਰ ਸਿੰਘ ਸ਼ੰਟੀ ਨੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਹ ਜਿਕਰ ਯੋਗ ਹੈ ਕਿ ਸਿਦਕੀ ਸਾਹਿਬ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਿਪਟੀ ਚੀਫ਼ ਆਰਗੇਨਾਈਜ਼ਰ ਵਜੋਂ ਜਿਥੇ ਵੱਖ-ਵੱਖ ਧਾਰਮਿਕ ਸਰਗਰਮੀਆਂ ਕਰ ਰਹੇ ਹਨ ਉਥੇ ਸਮਾਜਿਕ ਸੰਸਥਾਵਾਂ ਨਾਲ ਜੁੜ ਕੇ ਮਾਨਵ ਭਲਾਈ ਦੀਆਂ ਸੇਵਾਵਾਂ ਵੀ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਸੰਪੂਰਨ ਆਹਾਰ ਹੁੰਦਾ ਹੈ - ਡਾ. ਭਿੰਡਰ ਅਗਲੀ ਖ਼ਬਰ ਅਕਾਲੀ ਦਲ ਵਲੋਂ ਅਹਿਮਦਗੜ੍ਹ ਵਿਖੇ ‘ਤੀਆਂ ਦਾ ਮੇਲਾ’ ਕੱਲ੍ਹ
Ad Position 24
No active advertisement