06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਧਾਰਮਿਕ ਸਮਾਗਮ ਕਰਵਾਇਆ

ਮੂਨਕ, 6 ਅਗਸਤ (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਸਲੇਮਗੜ੍ਹ ਵਿੱਚ ਸ਼੍ਰੀ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਮੰਦਰ, ਸੀਰ ਗੋਵਰਧਨਪੁਰ (ਵਾਰਾਣਸੀ) ਤੋਂ ਲਿਆਂਦੀ ਗਈ ਪਵਿੱਤਰ ਕਲਸ਼ ਮਿੱਟੀ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ।

Ad Position 21
No active advertisement
ਗੱਲਬਾਤ ਕਰਦੇ ਹੋਏ ਪੈਨਸ਼ਨਰਜ਼ ਆਗੂ । ਤਸਵੀਰ-ਰਣਧੀਰ ਸਿੰਘ ਫੱਗੂਵਾਲਾ 07-08-2026
ਮੂਨਕ, 6 ਅਗਸਤ (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਸਲੇਮਗੜ੍ਹ ਵਿੱਚ ਸ਼੍ਰੀ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਮੰਦਰ, ਸੀਰ ਗੋਵਰਧਨਪੁਰ (ਵਾਰਾਣਸੀ) ਤੋਂ ਲਿਆਂਦੀ ਗਈ ਪਵਿੱਤਰ ਕਲਸ਼ ਮਿੱਟੀ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ। ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤ ਸ਼੍ਰੀ ਗੁਰੂ ਰਵਿਦਾਸ ਮੰਦਿਰ ਪਹੁੰਚੀ। ਸੰਗਤ ਇਸ ਕਲਸ਼ ਯਾਤਰਾ ਵਿੱਚ ਬੜੇ ਪਿਆਰ ਅਤੇ ਉਤਸ਼ਾਹ ਨਾਲ ਸਲੇਮਗੜ੍ਹ ਬੱਸ ਸਟੈਂਡ ਤੋੰ ਸਾਮਲ ਹੋ ਕੇ ਸ੍ਰੀ ਗੁਰੂ ਰਵਿਦਾਸ ਮੰਦਰ ਪਹੁੰਚੀ ਤੇ ਸੰਗਤਾਂ ਨੇ ਪਵਿੱਤਰ ਕਲਸ਼ ਮਿੱਟੀ ਦੇ ਦਰਸ਼ਨ ਕੀਤੇ ਅਤੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ਼ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਕੀਰਤਨ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਯੂ-ਟਿਊਬ ਚੈਨਲ ਚਲਾਉਣ ਲਈ ਜਾਰੀ ਟੈਂਡਰ ਜਨਤਕ ਕਰੇ ਸ਼੍ਰੋਮਣੀ ਕਮੇਟੀ-ਰਬਿੰਦਰਾ ਨਰਾਇਣ ਅਗਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ‘ਆਪ’ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਬੇਨਕਾਬ-ਦਾਮਨ ਬਾਜਵਾ
Ad Position 24
No active advertisement