09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਅਗਰਵਾਲ ਸਭਾ ਦਾ ਚੋਣ ਇਜਲਾਸ ਅੱਜ

ਸੰਗਰੂਰ, 8 ਅਗਸਤ (ਧੀਰਜ ਪਸੋਰੀਆ) - ਅਗਰਵਾਲ ਸਭਾ ਸੰਗਰੂਰ ਦਾ ਚੋਣ ਇਜਲਾਸ 9 ਅਗਸਤ ਨੂੰ ਬਾਅਦ ਦੁਪਹਿਰ ਕਰਵਾਇਆ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਸਭਾ ਦੇ ਸਰਪ੍ਰਸਤਾਂ ਦੀ ਹੋਈ ਬੈਠਕ ਵਿੱਚ ਚੋਣ ਇਜਲਾਸ ਕਰਵਾਉਣ ਦਾ ਫੈਸਲਾ ਕੀਤਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 09-08-2026
ਸੰਗਰੂਰ, 8 ਅਗਸਤ (ਧੀਰਜ ਪਸੋਰੀਆ) - ਅਗਰਵਾਲ ਸਭਾ ਸੰਗਰੂਰ ਦਾ ਚੋਣ ਇਜਲਾਸ 9 ਅਗਸਤ ਨੂੰ ਬਾਅਦ ਦੁਪਹਿਰ ਕਰਵਾਇਆ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਸਭਾ ਦੇ ਸਰਪ੍ਰਸਤਾਂ ਦੀ ਹੋਈ ਬੈਠਕ ਵਿੱਚ ਚੋਣ ਇਜਲਾਸ ਕਰਵਾਉਣ ਦਾ ਫੈਸਲਾ ਕੀਤਾ ਗਿਆ ਸੀ। ਜੇਕਰ ਇਜਲਾਸ ਦੌਰਾਨ ਪ੍ਰਧਾਨਗੀ ਦੇ ਅਹੁਦੇ ਲਈ ਸਹਿਮਤੀ ਨਹੀਂ ਹੁੰਦੀ ਤਾਂ ਚੋਣ ਦੀ ਤਰੀਕ ਦਾ ਐਲਾਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਊਧਮ ਸਿੰਘ ਭਾਰਤ ਦੀ ਆਜ਼ਾਦੀ ਲਈ ਫਾਂਸੀ ਚੜ੍ਹਿਆ ਪੁਸਤਕ ’ਤੇ ਗੋਸ਼ਟੀ ਅਗਲੀ ਖ਼ਬਰ ਵਾਲੀਬਾਲ ਮੁਕਾਬਲੇ ’ਚ ਪੀ.ਪੀ.ਐੱਸ. ਚੀਮਾ ਦੇ ਖਿਡਾਰੀ ਛਾਏ
Ad Position 24