09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਬਾਬਾ ਗੰਡਾ ਸਿੰਘ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਪੱਧਰ ’ਤੇ ਜਿੱਤੇ ਸੋਨ ਤਗਮੇ

ਅਮਰਗੜ੍ਹ, 8 ਅਗਸਤ (ਪਵਿੱਤਰ ਸਿੰਘ) - ਇਲਾਕੇ ਦੀ ਨਾਮਵਾਰ ਵਿਦਿਅਕ ਸੰਸਥਾ ਬਾਬਾ ਗੰਡਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਾਂਗੜੀਆਂ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਅਤੇ ਅੰਡਰ-17 (ਲੜਕੀਆਂ) ਵਾਲੀਬਾਲ ਮੁਕਾਬਲਿਆਂ ਵਿੱਚ ਜ਼ੋਨਲ ਪੱਧਰ ‘ਤੇ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 09-08-2026
ਅਮਰਗੜ੍ਹ, 8 ਅਗਸਤ (ਪਵਿੱਤਰ ਸਿੰਘ) - ਇਲਾਕੇ ਦੀ ਨਾਮਵਾਰ ਵਿਦਿਅਕ ਸੰਸਥਾ ਬਾਬਾ ਗੰਡਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਾਂਗੜੀਆਂ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਅਤੇ ਅੰਡਰ-17 (ਲੜਕੀਆਂ) ਵਾਲੀਬਾਲ ਮੁਕਾਬਲਿਆਂ ਵਿੱਚ ਜ਼ੋਨਲ ਪੱਧਰ ‘ਤੇ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਪ੍ਰਿੰਸੀਪਲ ਡਾ. ਸੋਮ ਪ੍ਰਕਾਸ਼ ਨੇ ਜੇਤੂ ਖਿਡਾਰੀਆਂ, ਕੋਚ ਸਾਹਿਬਾਨ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਟੀਮ ਵਰਕ ਨਾਲ ਹੀ ਅਜਿਹੀਆਂ ਸਫ਼ਲਤਾਵਾਂ ਹਾਸਲ ਹੁੰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਜਜ਼ਬੇ ਨਾਲ ਹੋਰ ਉੱਚੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਖੜਾ ਨਹਿਰ ਦੇ ਕਿਨਾਰਿਆਂ ’ਤੇ ਉੱਗੇ ਪੌਦਿਆਂ ਤੇ ਘਾਹ-ਫੂਸ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ - ਮਹਾਂਵੀਰ ਸੈਣੀ ਭੁੱਲਣ ਅਗਲੀ ਖ਼ਬਰ ਰੋਬੋਟਿਕ ਟੈਕਨੀਕ ਨਾਲ ਗੋਡੇ ਬਦਲੀ ਕਰਵਾਉਣ ’ਤੇ ਨਹੀਂ ਰਹਿੰਦਾ ਦਰਦ ਦਾ ਖ਼ਤਰਾ- ਡਾ. ਪਾਸੀ
Ad Position 24