ਤਾਰਾ ਕਾਨਵੈਂਟ ਸਕੂਲ ਮਲੇਰਕੋਟਲਾ ਵਿਖੇ ਡਾਕਟਰ ਹਰਮਨ ਮੰਡੇਰ ਇੰਗਲੈਂਡ ਵੱਲੋਂ ਲਾਈਵ ਸੀ.ਪੀ.ਆਰ ਬਾਰੇ
ਮਲੇਰਕੋਟਲਾ, 9 ਅਗਸਤ (ਮੁਹੰਮਦ ਹਨੀਫ਼ ਥਿੰਦ) - ਤਾਰਾ ਕਾਨਵੈਂਟ ਸਕੂਲ ਮਲੇਰਕੋਟਲਾ ਵਿਖੇ ਇਕ ਜਾਗਰੂਕਤਾ ਅਤੇ ਪ੍ਰੇਰਨਾਦਾਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਆਯੋਜਨ ਇੰਗਲੈਂਡ ਦੀ ਧਰਤੀ ‘ਤੇ ਸੇਵਾ ਨਿਭਾਅ ਰਹੇ ਡਾਕਟਰ ਹਰਮਨ ਮੰਡੇਰ ਨੇ ਕੀਤਾ।
ਤਾਰਾ ਕਾਨਵੈਂਟ ਸਕੂਲ ਮਲੇਰਕੋਟਲਾ ਵਿਖੇ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੀ.ਪੀ.ਆਰ. ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਹਰਮਨ ਮੰਡੇਰ ਇੰਗਲੈਂਡ। ਤਸਵੀਰ: ਮੁਹੰਮਦ ਹਨੀਫ਼ ਥਿੰਦ
ਹਰਪਾਲ ਸਿੰਘ ਚੀਮਾ।
10-08-2026