09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅਕਾਲੀ ਦਲ ਪੁਨਰ ਸੁਰਜੀਤ ਨੇ ਕੀਤੀਆਂ ਅਹਿਮ ਨਿਯੁਕਤੀਆਂ

ਲੌਂਗੋਵਾਲ, 9 ਅਗਸਤ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਾਰਟੀ ਨੂੰ ਸੂਬੇ ਵਿਚ ਸੰਗਠਨਾਤਮਕ ਤੌਰ ਉਤੇ ਮਜ਼ਬੂਤ ਕਰਨ ਦੇ ਮੰਤਵ ਨਾਲ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਹਲਕਾ ਸੁਨਾਮ ਨਾਲ ਸਬੰਧਿਤ ਸੀਨੀਅਰ ਆਗੂਆਂ ਨੂੰ ਪਾਰਟੀ ਵਿਚ ਸੂਬਾ ਪੱਧਰ ‘ਤੇ ਅਹਿਮ ਨੁਮਾਇੰਦਗੀਆਂ ਦਿੱਤੀਆਂ ਹਨ। ਹਲਕਾ ਸੁਨਾਮ ਨਾਲ ਸਬੰਧਿਤ ਡਾ.

Ad Position 21
No active advertisement
ਅਜੀਤ ਡੈਸਕ 10-08-2026
ਲੌਂਗੋਵਾਲ, 9 ਅਗਸਤ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਾਰਟੀ ਨੂੰ ਸੂਬੇ ਵਿਚ ਸੰਗਠਨਾਤਮਕ ਤੌਰ ਉਤੇ ਮਜ਼ਬੂਤ ਕਰਨ ਦੇ ਮੰਤਵ ਨਾਲ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਹਲਕਾ ਸੁਨਾਮ ਨਾਲ ਸਬੰਧਿਤ ਸੀਨੀਅਰ ਆਗੂਆਂ ਨੂੰ ਪਾਰਟੀ ਵਿਚ ਸੂਬਾ ਪੱਧਰ ‘ਤੇ ਅਹਿਮ ਨੁਮਾਇੰਦਗੀਆਂ ਦਿੱਤੀਆਂ ਹਨ। ਹਲਕਾ ਸੁਨਾਮ ਨਾਲ ਸਬੰਧਿਤ ਡਾ. ਰੂਪ ਸਿੰਘ ਸ਼ੇਰੋਂ, ਬਿੰਦਰਪਾਲ ਸ਼ਰਮਾ ਸਾਬਕਾ ਸਰਪੰਚ ਨਮੋਲ, ਮੱਖਣ ਸ਼ਰਮਾ ਸਾ. ਸਰਪੰਚ ਉਭਾਵਾਲ, ਕੁਲਦੀਪ ਸਿੰਘ ਸਾ. ਸਰਪੰਚ ਬੁੱਗਰਾਂ, ਬਲਵਿੰਦਰ ਸਿੰਘ ਮਾੜੂ ਚੀਮਾ, ਮੱਖਣ ਸਿੰਘ ਜਖੇਪਲ ਅਤੇ ਬਲਦੇਵ ਸਿੰਘ ਭਮਾਬੱਦੀ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਸੁਖਦੇਵ ਸਿੰਘ ਸਾ. ਸਰਪੰਚ ਅਮਰੂਕੋਟੜਾ, ਭੋਲਾ ਸਿੰਘ ਨਹਿਰੂ ਅਤੇ ਦਲਵੀਰ ਸਿੰਘ ਦੁੱਗਾਂ ਸਾ. ਸਰਪੰਚ ਨੂੰ ਸੰਯੁਕਤ ਸਕੱਤਰ ਅਤੇ ਲਾਜਪਤ ਰਾਏ ਸੁਨਾਮ ਨੂੰ ਜ. ਸਕਤੱਰ ਨਿਯੁਕਤ ਕੀਤਾ ਗਿਆ ਹੈ। ਨਵ ਨਿਯੁਕਤ ਅਹੁਦੇਦਾਰਾਂ ਵਲੋਂ ਪਾਰਟੀ ਵਲੋ ਦਿੱਤੀ ਗਈ ਜ਼ਿੰਮੇਵਾਰੀ ਅਤੇ ਪ੍ਰਗਟਾਏ ਵਿਸ਼ਵਾਸ ਲਈ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ਼ ਦਿਵਾਇਆ ਕਿ ਉਹ ਸਭ ਮਿਲ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਲੈ ਕੇ ਜਾਣਗੇ। ਇਹਨਾਂ ਨਿਯੁਕਤੀਆਂ ‘ਤੇ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾ. ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਚੇਅਰਮੈਨ ਜੀਤ ਸਿੰਘ ਸਿੱਧੂ, ਅਮਨਬੀਰ ਸਿੰਘ ਚੈਰੀ, ਸਤਿਗੁਰ ਸਿੰਘ ਨਮੋਲ, ਕੇਵਲ ਸਿੰਘ ਸ਼ੇਰੋਂ, ਜਥੇ. ਹਰੀ ਸਿੰਘ ਸ਼ਾਹਪੁਰ ਅਤੇ ਲੈਕ. ਮਲਕੀਤ ਸਿੰਘ ਗਾਂਧੀ ਨੇ ਭਰਵੀਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਿਖੇ ਉਤਸ਼ਾਹ ਨਾਲ ਮਨਾਇਆ ‘ਤੀਆਂ ਦਾ ਤਿਉਹਾਰ’ ਅਗਲੀ ਖ਼ਬਰ ਸੀਨੀਅਰ ਭਲਾਈ ਸੰਸਥਾ ਦੇ ਦਫ਼ਤਰ ਵਿਖੇ ਤੀਆਂ ਦਾ ਤਿਉਹਾਰ 16 ਨੂੰ
Ad Position 24