10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਮੀਟਿੰਗ ਦੇ ਬੇਸਿੱਟਾ ਰਹਿਣ ਉੱਤੇ ਬੇਰੁਜਗਾਰਾਂ ਨੇ 15 ਨੂੰ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਦੀ ਦਿੱਤੀ ਚਿਤਾਵਨੀ

ਸੰਗਰੂਰ, 10 ਅਗਸਤ (ਅਮਨਦੀਪ ਸਿੰਘ ਬਿੱਟਾ) – ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾ ਨੇ ਕਿਹਾ ਕਿ ਜੇ ਸਰਕਾਰ ਵੱਲੋਂ 13 ਅਗਸਤ ਦੀ ਮੀਟਿੰਗ ਰੱਦ ਕੀਤੀ ਜਾ ਬੇਸਿੱਟਾ ਰਹੀ ਤਾਂ ਬੇਰਜ਼ਗਾਰ ਅਗਲਾ ਐਕਸ਼ਨ ਉਲੀਕਣਗੇ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਡੀ.

Ad Position 21
No active advertisement
ਅਜੀਤ ਡੈਸਕ 11-08-2026
ਸੰਗਰੂਰ, 10 ਅਗਸਤ (ਅਮਨਦੀਪ ਸਿੰਘ ਬਿੱਟਾ) – ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾ ਨੇ ਕਿਹਾ ਕਿ ਜੇ ਸਰਕਾਰ ਵੱਲੋਂ 13 ਅਗਸਤ ਦੀ ਮੀਟਿੰਗ ਰੱਦ ਕੀਤੀ ਜਾ ਬੇਸਿੱਟਾ ਰਹੀ ਤਾਂ ਬੇਰਜ਼ਗਾਰ ਅਗਲਾ ਐਕਸ਼ਨ ਉਲੀਕਣਗੇ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਡੀ.ਸੀ. ਦਫਤਰ ਬਾਹਰ ਪੱਕਾ ਮੋਰਚਾ ਲਗਾਈ ਬੈਠੇ ਹਨ ਅਤੇ ਸੰਘਰਸ਼ ਕਰ ਰਹੇ ਹਨ। ਕਈ ਵਾਰ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਤੋਂ ਇਲਾਵਾ ਕੈਬਨਿਟ ਸਬ ਕਮੇਟੀ ਨਾਲ ਹੋਈਆਂ ਮੀਟਿੰਗਾਂ ਵਿੱਚ ਕੋਈ ਸਥਾਈ ਹੱਲ ਨਹੀਂ ਨਿਕਲਿਆ। ਢਿੱਲਵਾ ਨੇ ਚਿਤਾਵਨੀ ਦਿੱਤੀ ਕਿ ਜੇ ਹੁਣ 13 ਅਗਸਤ ਦੀ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਉਹ 15 ਅਗਸਤ ਨੂੰ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਪੁਨਰ ਸਰਜੀਤ) ਪਾਰਟੀ ਵਲੋਂ ਜੀਵਨ ਦਿੜ੍ਹਬਾ ਤੇ ਭਗਵਾਨ ਢੰਡੋਲੀ ਨੂੰ ਸੂਬਾ ਮੀਤ ਪ੍ਰਧਾਨ ਅਗਲੀ ਖ਼ਬਰ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਨਵੇਂ ਸੈਸ਼ਨ ਦੀ ਹੋਈ ਆਰੰਭਤਾ
Ad Position 24