10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਅਕਾਲੀ ਦਲ (ਪੁਨਰ ਸਰਜੀਤ) ਪਾਰਟੀ ਵਲੋਂ ਜੀਵਨ ਦਿੜ੍ਹਬਾ ਤੇ ਭਗਵਾਨ ਢੰਡੋਲੀ ਨੂੰ ਸੂਬਾ ਮੀਤ ਪ੍ਰਧਾਨ

ਦਿੜ੍ਹਬਾ ਮੰਡੀ, 10 ਅਗਸਤ (ਜਸਵੀਰ ਸਿੰਘ ਔਜਲਾ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸਾਬਕਾ ਖਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮਿਹਨਤੀ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜੇ ਜਾ ਰਹੇ ਹਨ। ਇਸ ਲੜੀ ਤਹਿਤ ਸ਼੍ਰੋਮਣੀ ਅਕਾਲੀ (ਪੁਨਰ ਸਰਜੀਤ) ਪਾਰਟੀ ਵੱਲੋਂ ਜੀਵਨ ਲਾਲ ਦਿੜ੍ਹਬਾ ਨੂੰ ਸੂਬਾ ਮੀਤ ਪ੍ਰਧਾਨ ਤੇ ਭਗਵਾਨ ਸਿੰਘ ਢੰਡੋਲੀਕਲਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 11-08-2026
ਦਿੜ੍ਹਬਾ ਮੰਡੀ, 10 ਅਗਸਤ (ਜਸਵੀਰ ਸਿੰਘ ਔਜਲਾ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸਾਬਕਾ ਖਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮਿਹਨਤੀ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜੇ ਜਾ ਰਹੇ ਹਨ। ਇਸ ਲੜੀ ਤਹਿਤ ਸ਼੍ਰੋਮਣੀ ਅਕਾਲੀ (ਪੁਨਰ ਸਰਜੀਤ) ਪਾਰਟੀ ਵੱਲੋਂ ਜੀਵਨ ਲਾਲ ਦਿੜ੍ਹਬਾ ਨੂੰ ਸੂਬਾ ਮੀਤ ਪ੍ਰਧਾਨ ਤੇ ਭਗਵਾਨ ਸਿੰਘ ਢੰਡੋਲੀਕਲਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ । ਇਨ੍ਹਾਂ ਆਗੂਆਂ ਨੇ ਅਕਾਲੀ ਦਲ ਪੁਨਰ ਸੁਰਜੀਤ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਜਿਵੇਂ ਪਾਰਟੀ ਨੇ ਵਿਸ਼ਵਾਸ ਕਰਕੇ ਸਾਡਾ ਮਾਣ ਵਧਾਇਆ ਹੈ, ਉਸੇ ਤਰ੍ਹਾਂ ਅਸੀਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਢੀਂਡਸਾ ਪਰਿਵਾਰ ਨਾਲ ਸੀ ਤੇ ਹੁਣ ਵੀ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹੇ ਰਹਾਂਗੇ। ਇਸ ਮੌਕੇ ਤੇ ਅਮਰਵੀਰ ਸਿੰਘ ਚੈਰੀ, ਵਰਿੰਦਰ ਸਿੰਘ ਟੀਟੂ, ਹਰਪ੍ਰੀਤ ਸਿੰਘ ਢੀਡਸਾ, ਗੁਰਮੀਤ ਸਿੰਘ ਜੌਹਲ, ਹਰਜੋਤ ਸਿੰਘ ਵਿਕਰਮਜੀਤ ਸਿੰਘ ਵਿੱਕੀ, ਰਣਧੀਰ ਸਿੰਘ ਸਮੂਰਾਂ, ਰਾਣਾ ਸਿੰਘ, ਨੈਬ ਸਿੰਘ ਰੋਗਲਾ, ਭੋਲਾ ਸਿੰਘ ਜਖੇਪਲ, ਮਹਿੰਦਰ ਸਿੰਘ ਰੋਡਾ, ਮਾਸਟਰ ਸ਼ਿਵਕਰਨ, ਭੁਪਿੰਦਰ ਸਿੰਘ ਮੌੜ, ਰਾਮਪਾਲ ਸਿੰਘ ਬਹਿਣੀਵਾਲ, ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਭੁਪਿੰਦਰ ਸਿੰਘ ਨਿੱਕਾ ਆਦਿ ਆਗੂਆਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਪਰਮਾਨੰਦ ਕੰਨਿਆ ਮਹਾਂ ਵਿਦਿਆਲਿਆ ਜਖੇਪਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਮੀਟਿੰਗ ਦੇ ਬੇਸਿੱਟਾ ਰਹਿਣ ਉੱਤੇ ਬੇਰੁਜਗਾਰਾਂ ਨੇ 15 ਨੂੰ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਦੀ ਦਿੱਤੀ ਚਿਤਾਵਨੀ
Ad Position 24