13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੰਤ ਬਾਬਾ ਕੁਲਦੀਪ ਸਿੰਘ ਘੁਲਾਲ ਵਾਲਿਆਂ ਦੀ 17ਵੀਂ ਬਰਸੀ ਅੱਜ

ਅਹਿਮਦਗੜ, 12 ਅਗਸਤ (ਸੁਖਜੀਤ ਸਿੰਘ ਖੇੜਾ)-ਸੱਚਖੰਡ ਵਾਸੀ ਸੁਆਮੀ ਸੰਤ ਬਾਬਾ ਕੁਲਦੀਪ ਸਿੰਘ ਘੁਲਾਲ ਫਲੌਂਡ ਵਾਲਿਆਂ ਦੀ 17ਵੀਂ ਸਾਲਾਨਾ ਬਰਸੀ 13 ਅਗਸਤ ਦਿਨ ਵੀਰਵਾਰ ਨੂੰ ਗੁਰਦੁਆਰਾ ਦਰਬਾਰਸਰ ਅੰਗੀਠਾ ਸਾਹਿਬ ਫਲੌਂਡ ਕਲਾਂ ਵਿਖੇ ਮੁੱਖ ਸੇਵਾਦਾਰ ਗੁਰਜੀਤ ਸਿੰਘ ਦੀ ਅਗਵਾਈ ਹੇਠ ਮਨਾਈ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਸੇਵਾਦਾਰ ਗੁਰਮੀਤ ਸਿੰਘ ਉਭੀ ਅਹਿਮਦਗੜ ਨੇ ਦੱਸਿਆ ਕਿ 13 ਅਗਸਤ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਤੋਂ ਉਪਰੰਤ ਰਾਗੀ, ਢਾਡੀ ਅਤੇ ਕਵੀਸਰੀ ਜੱਥੇ ਗੁਰ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕਰਨਗੇ ਅਤੇ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਦਰਬਾਰ ਧਾਰਮਿਕ ਨੂਰੀ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੀ ਅਮਰ ਕਥਾ ਦੀ ਵਿਚਾਰ ਕੀਤੀ ਜਾਵੇਗੀ।

Ad Position 21
No active advertisement
ਸ਼੍ਰੀਮਾਨ ਸੁਆਮੀ ਸੰਤ ਬਾਬਾ ਕੁਲਦੀਪ ਸਿੰਘ ਜੀ ਘੁਲਾਲ ਵਾਲੇ। ਤਸਵੀਰ: ਸੁਖਜੀਤ ਸਿੰਘ ਖੇੜਾ 13-08-2026
ਅਹਿਮਦਗੜ, 12 ਅਗਸਤ (ਸੁਖਜੀਤ ਸਿੰਘ ਖੇੜਾ)-ਸੱਚਖੰਡ ਵਾਸੀ ਸੁਆਮੀ ਸੰਤ ਬਾਬਾ ਕੁਲਦੀਪ ਸਿੰਘ ਘੁਲਾਲ ਫਲੌਂਡ ਵਾਲਿਆਂ ਦੀ 17ਵੀਂ ਸਾਲਾਨਾ ਬਰਸੀ 13 ਅਗਸਤ ਦਿਨ ਵੀਰਵਾਰ ਨੂੰ ਗੁਰਦੁਆਰਾ ਦਰਬਾਰਸਰ ਅੰਗੀਠਾ ਸਾਹਿਬ ਫਲੌਂਡ ਕਲਾਂ ਵਿਖੇ ਮੁੱਖ ਸੇਵਾਦਾਰ ਗੁਰਜੀਤ ਸਿੰਘ ਦੀ ਅਗਵਾਈ ਹੇਠ ਮਨਾਈ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਸੇਵਾਦਾਰ ਗੁਰਮੀਤ ਸਿੰਘ ਉਭੀ ਅਹਿਮਦਗੜ ਨੇ ਦੱਸਿਆ ਕਿ 13 ਅਗਸਤ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਤੋਂ ਉਪਰੰਤ ਰਾਗੀ, ਢਾਡੀ ਅਤੇ ਕਵੀਸਰੀ ਜੱਥੇ ਗੁਰ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕਰਨਗੇ ਅਤੇ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਦਰਬਾਰ ਧਾਰਮਿਕ ਨੂਰੀ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੀ ਅਮਰ ਕਥਾ ਦੀ ਵਿਚਾਰ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਾਹਿਤ ਸਿਰਜਣਾ ਮੰਚ ਵੱਲੋਂ ਵਿਅੰਗ ਲੇਖਕ ਸ਼ਮਸ਼ੇਰ ਸਿੰਘ ਮੱਲ੍ਹੀ ਨਾਲ ਰੂਬਰੂ ਸਮਾਗਮ ਕਰਵਾਇਆ ਅਗਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਦੀ ਮੀਟਿੰਗ ਭਵਾਨੀਗੜ੍ਹ ’ਚ 15 ਨੂੰ
Ad Position 24