13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਕਾਲੀ ਆਗੂ ਬਧੇਸ਼ਾ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਨਿਯੁਕਤ

ਸ਼ੇਰਪੁਰ,13 ਅਗਸਤ (ਦਰਸ਼ਨ ਸਿੰਘ ਖੇੜੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਮਹਿਲ ਕਲਾਂ ਦੇ ਅਕਾਲੀ ਆਗੂ ਸਰਕਲ ਪੰਜਗਰਾਈਆਂ ਦੇ ਪ੍ਰਧਾਨ ਜਗਦੇਵ ਸਿੰਘ ਬਧੇਸਾ ਨੂੰ ਪੀ ਏ ਸੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਹਲਕਾ ਮਹਿਲ ਕਲਾਂ ਦੇ ਇੰਚਾਰਜ਼ ਜਥੇਦਾਰ ਨਾਥ ਸਿੰਘ ਹਮੀਦੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਬਧੇਸਾ ਇਕ ਕਾਰਜਸ਼ੀਲ ਆਗੂ ਵਰਕਰ ਹੈ।

Ad Position 21
No active advertisement
ਜਗਦੇਵ ਸਿੰਘ ਬਦੇਸ਼ਾ। 14-08-2026
ਸ਼ੇਰਪੁਰ,13 ਅਗਸਤ (ਦਰਸ਼ਨ ਸਿੰਘ ਖੇੜੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਮਹਿਲ ਕਲਾਂ ਦੇ ਅਕਾਲੀ ਆਗੂ ਸਰਕਲ ਪੰਜਗਰਾਈਆਂ ਦੇ ਪ੍ਰਧਾਨ ਜਗਦੇਵ ਸਿੰਘ ਬਧੇਸਾ ਨੂੰ ਪੀ ਏ ਸੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਹਲਕਾ ਮਹਿਲ ਕਲਾਂ ਦੇ ਇੰਚਾਰਜ਼ ਜਥੇਦਾਰ ਨਾਥ ਸਿੰਘ ਹਮੀਦੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਬਧੇਸਾ ਇਕ ਕਾਰਜਸ਼ੀਲ ਆਗੂ ਵਰਕਰ ਹੈ। ਉਨ੍ਹਾਂ ਕਿਹਾ ਕਿ ਉਹ ਪੂਰੀ ਈਮਾਨਦਾਰੀ, ਨਿੱਡਰਤਾ ਅਤੇ ਸੰਜੀਦਗੀ ਨਾਲ ਦਿਨ ਰਾਤ ਇੱਕ ਕਰਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ। ਉਨ੍ਹਾਂ ਸਮੂਹ ਲੀਡਰਸ਼ਿਪ, ਆਗੂਆਂ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਇਸ ਮੌਕੇ ਨੰਬਰਦਾਰ ਅਜੀਤਪਾਲ ਸਿੰਘ ਪੰਜਗਰਾਈਆਂ, ਕੁਲਦੀਪ ਸਿੰਘ ਸੰਮਤੀ ਮੈਂਬਰ ਪੰਜਗਰਾਈਆਂ, ਗੁਰਪ੍ਰੀਤ ਸਿੰਘ ਖਹਿਰਾ, ਅਮਨਦੀਪ ਸਿੰਘ ਟਿੱਬਾ, ਨਰਿੰਦਰ ਸਿੰਘ ਨੋਕੀ, ਦਰਸ਼ਨ ਸਿੰਘ ਬਦੇਸ਼ਾ, ਭੂਸ਼ਨ ਕੁਮਾਰ ਭਗਵਾਨਪੁਰਾ, ਚਰਨਜੀਤ ਸਿੰਘ ਬੜੀ, ਨਿਰਭੈ ਸਿੰਘ ਮਾਹਮਦਪੁਰ,ਜਸਪ੍ਰੀਤ ਸਿੰਘ ਖੇੜੀ ਆਦਿ ਆਗੂਆਂ ਨੇ ਜਗਦੇਵ ਸਿੰਘ ਬਦੇਸ਼ਾ ਨੂੰ ਪੀਏਸੀ ਮੈਂਬਰ ਬਣਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ਭਰੋ ਅੰਦੋਲਨ ਮੌਕੇ ਕਿਸਾਨ ਦੀ ਹੋਈ ਮੌਤ ਨੂੰ ਲੈ ਕੇ ਪੀੜਤ ਪਰਿਵਾਰ ਲਈ ਮੰਗਿਆ ਮੁਆਵਜ਼ਾ ਅਗਲੀ ਖ਼ਬਰ ਪੇਟ ਦੀਆਂ ਬਿਮਾਰੀਆਂ ਸੰਗ੍ਰਹਿਣੀ : ਅਲਸਰੇਟਿਡ ਕੋਲਾਇਟਸ
Ad Position 24