14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਕਾਲੀ ਦਲ ਪੁਨਰ ਸੁਰਜੀਤ ਨੇ ਨਿਯੁਕਤ ਕੀਤੇ ਜ਼ਿਲ੍ਹਾ ਸ਼ਹਿਰੀ ਸੀਨੀਅਰ ਮੀਤ ਪ੍ਰਧਾਨ

ਲੌਂਗੋਵਾਲ, 13 ਅਗਸਤ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਾਰਟੀ ਨੂੰ ਸੂਬੇ ਵਿਚ ਸੰਗਠਨਾਤਮਕ ਤੌਰ ਉਤੇ ਮਜ਼ਬੂਤ ਕਰਨ ਦੇ ਮੰਤਵ ਨਾਲ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਕਮੇਟੀ ਦੇ ਸਾ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸਿਫਾਰਿਸ਼ ‘ਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਡਾ.

Ad Position 21
No active advertisement
ਅਜੀਤ ਡੈਸਕ 14-08-2026
ਲੌਂਗੋਵਾਲ, 13 ਅਗਸਤ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਾਰਟੀ ਨੂੰ ਸੂਬੇ ਵਿਚ ਸੰਗਠਨਾਤਮਕ ਤੌਰ ਉਤੇ ਮਜ਼ਬੂਤ ਕਰਨ ਦੇ ਮੰਤਵ ਨਾਲ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਕਮੇਟੀ ਦੇ ਸਾ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸਿਫਾਰਿਸ਼ ‘ਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਡਾ. ਮਲਵਿੰਦਰ ਸਿੰਘ ਸਿੱਧੂ, ਬਲਕਾਰ ਸਿੰਘ ਸੰਗਾਲਾ, ਗੁਰਜੰਟ ਸਿੰਘ ਦੁੱਲਟ ਪ੍ਰਧਾਨ ਗੁਰਦੁਆਰਾ ਕਮੇਟੀ, ਹਰਜੀਤ ਸਿੰਘ ਗਿੱਲ ਸਾਬਕਾ ਕੌਂਸਲਰ, ਦਲਜੀਤ ਸਿੰਘ ਸਿੱਧੂ ਸਾਬਕਾ ਪ੍ਰਧਾਨ, ਸੁਖਵਿੰਦਰ ਸਿੰਘ ਗਿੱਲ ਅਤੇ ਸੁਰਿੰਦਰ ਕੁਮਾਰ ਲੀਲਾ ਨੂੰ ਜ਼ਿਲ੍ਹਾ ਸੰਗਰੂਰ ਸ਼ਹਿਰੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੂਬੇ ਅੰਦਰ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੋਵੇਗੀ -ਕਾਂਤਾ ਕੁਠਾਲਾ ਅਗਲੀ ਖ਼ਬਰ ਗੁਰੂ ਨਾਨਕ ਕੰਨਿਆ ਮਹਾਂਵਿਦਿਆਲਾ ਵਿਖੇ ਤੀਜ ਦਾ ਤਿਉਹਾਰ ਮਨਾਇਆ 5 ਕਿੱਲੋਮੀਟਰ ਦੌੜ ’ਚ ਸਰਕਾਰੀ ਕਾਲਜ ਮਲੇਰਕੋਟਲਾ ਦੇ ਵਿ...
Ad Position 24