14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਐੱਸ.ਯੂ.ਐੱਸ ਕਾਲਜ ਮਹਿਲਾਂ ਦੇ ਵਿਦਿਆਰਥੀਆਂ ਨੇ ਫਿਲਮ ਦਾ ਅ ਨੰਦ ਮਾਣਿਆ

ਸੁਨਾਮ ਊਧਮ ਸਿੰਘ ਵਾਲਾ, 13 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ, ਆਰਟਸ ਐਂਡ ਕੰਪਿਊਟਰ ਸਾਇੰਸ, ਮਹਿਲਾਂ ਚੌਂਕ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਰੁਝੇਵਿਆਂ ਤੋਂ ਰਾਹਤ ਦਿਵਾਉਣ ਦੇ ਮੰਤਵ ਨਾਲ ਬਾਹਰ ਲਿਜਾਕੇ ਮਨੋਰੰਜਨ ਦੇ ਤੌਰ ਤੇ ‘ਯਾਰ ਜਿਗਰੀ ਕਸੂਤੀ ਡਿਗਰੀ’ ਫਿਲਮ ਦਿਖਾਈ ਗਈ। ਫਿਲਮ ਵਿੱਚ ਬੜੇ ਹੀ ਹਾਸ-ਰਸ ਅਤੇ ਮਨੋਰੰਜਕ ਤਰੀਕੇ ਨਾਲ ਕਾਲਜ ਦੀ ਰੋਜ਼ਾਨਾ ਗਤੀਵਧੀਆਂ ਦੀ ਮਹੱਤਤਾ ਦਾ ਸੰਦੇਸ਼ ਵੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 14-08-2026
ਸੁਨਾਮ ਊਧਮ ਸਿੰਘ ਵਾਲਾ, 13 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ, ਆਰਟਸ ਐਂਡ ਕੰਪਿਊਟਰ ਸਾਇੰਸ, ਮਹਿਲਾਂ ਚੌਂਕ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਰੁਝੇਵਿਆਂ ਤੋਂ ਰਾਹਤ ਦਿਵਾਉਣ ਦੇ ਮੰਤਵ ਨਾਲ ਬਾਹਰ ਲਿਜਾਕੇ ਮਨੋਰੰਜਨ ਦੇ ਤੌਰ ਤੇ ‘ਯਾਰ ਜਿਗਰੀ ਕਸੂਤੀ ਡਿਗਰੀ’ ਫਿਲਮ ਦਿਖਾਈ ਗਈ। ਫਿਲਮ ਵਿੱਚ ਬੜੇ ਹੀ ਹਾਸ-ਰਸ ਅਤੇ ਮਨੋਰੰਜਕ ਤਰੀਕੇ ਨਾਲ ਕਾਲਜ ਦੀ ਰੋਜ਼ਾਨਾ ਗਤੀਵਧੀਆਂ ਦੀ ਮਹੱਤਤਾ ਦਾ ਸੰਦੇਸ਼ ਵੇਖਣ ਨੂੰ ਮਿਲਿਆ। ਜਿਸ ਦਾ ਵਿਦਿਆਰਥੀਆਂ ਵਲੋਂ ਖੂਬ ਆਨੰਦ ਮਾਣਿਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕੁਲਵੰਤ ਕੌਰ, ਮੈਨੇਜਮੈਂਟ ਵਿਭਾਗ ਦੇ ਮੁਖੀ ਪ੍ਰੋ. ਸਰਬਜੀਤ ਕੌਰ ਅਤੇ ਸਮੂਹ ਸਟਾਫ਼ ਅਤੇ
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹਾਈਵੇ ਸੜਕ ਦੀਆਂ ਬਰਮਾਂ ’ਤੇ ਪਈਆਂ ਪਾਈਪਾਂ ਦੀ ਅਣਦੇਖੀ ਦਾ ਖਮਿਆਜ਼ਾ ਭੁਗਤ ਰਹੇ ਹਨ ਵਾਹਨ ਚਾਲਕ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਰਕੀਟ ਕਮੇਟੀ ਦਫ਼ਤਰ ਦਾ ਨੀਂਹ ਪੱਥਰ ਰੱਖਿਆ
Ad Position 24