13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਬਾਲਦ ਖੁਰਦ ਤੀਆਂ ਮੌਕੇ ਉੱਘੇ ਲੋਕ ਗਾਇਕ ਹਰਜੀਤ ਹਰਮਨ ਨੇ ਬੋਲੀਆਂ ਗਾ ਕੇ ਬੰਨ੍ਹਿਆ ਰੰਗ

ਭਵਾਨੀਗੜ੍ਹ, 13 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਪਿੰਡ ਬਾਲਦ ਖੁਰਦ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਉਘੇ ਪੰਜਾਬੀ ਲੋਕ ਗਾਇਕ ਹਰਜੀਤ ਹਰਮਨ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਆਪਣੇ ਸੱਭਿਆਚਾਰਕ ਗੀਤ ਅਤੇ ਬੋਲੀਆਂ ਗਾ ਕੇ ਪਿੰਡ ਵਾਸੀਆਂ ਤੋਂ ਵਾਹ-ਵਾਹ ਖੱਟੀ।

Ad Position 21
No active advertisement
ਸਬ ਇੰਸਪੈਕਟਰ ਬਣਨ ’ਤੇ ਰਘਵੀਰ ਸਿੰਘ ਨੂੰ ਸਟਾਰ ਲਗਾਉਂਦੇ ਹੋਏ ਸਬ ਇੰਸਪੈਕਟਰ ਗੁਰਦੇਵ ਸਿੰਘ ਅਤੇ ਅਜੀਤਪਾਲ ਸਿੰਘ। ਤਸਵੀਰ: ਬਲਵਿੰਦਰ ਸਿੰਘ ਥਿੰਦ 14-08-2026
ਭਵਾਨੀਗੜ੍ਹ, 13 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਪਿੰਡ ਬਾਲਦ ਖੁਰਦ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਉਘੇ ਪੰਜਾਬੀ ਲੋਕ ਗਾਇਕ ਹਰਜੀਤ ਹਰਮਨ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਆਪਣੇ ਸੱਭਿਆਚਾਰਕ ਗੀਤ ਅਤੇ ਬੋਲੀਆਂ ਗਾ ਕੇ ਪਿੰਡ ਵਾਸੀਆਂ ਤੋਂ ਵਾਹ-ਵਾਹ ਖੱਟੀ। ਸਮਾਗਮ ਦੌਰਾਨ ਪਿੰਡ ਦੀਆਂ ਮਾਤਾਵਾਂ, ਭੈਣਾਂ, ਬਜ਼ੁਰਗਾਂ ਅਤੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਤੀਆਂ ਦੇ ਤਿਉਹਾਰ ਮੌਕੇ ਪੁਰਾਤਨ ਪੰਜਾਬੀ ਸੱਭਿਆਚਾਰ ਅਤੇ ਲੋਕ ਵਿਰਸੇ ਦੀਆਂ ਝਲਕੀਆਂ ਵੀ ਦੇਖਣ ਨੂੰ ਮਿਲੀਆਂ। ਸਮਾਗਮ ਵਿਚ ਸਰਪੰਚ ਅੰਗਰੇਜ ਕੌਰ, ਸੁਖਮਨ ਸਿੰਘ ਬਾਲਦੀਆ (ਯੂਥ ਆਗੂ), ਜਗਤਾਰ ਸਿੰਘ, ਮਿੱਠੂ ਸਿੰਘ, ਰਾਜਿੰਦਰ ਸਿੰਘ ਚੋਪੜਾ, ਤਰਸੇਮ ਤੂਰ, ਤਲਵਿੰਦਰ ਸਿੰਘ ਪੰਚ, ਗੁਰਮੇਲ ਸਿੰਘ ਪੰਚ, ਮਨਜੀਤ ਕੌਰ ਪੰਚ, ਸਤਨਾਮ ਸਿੰਘ ਪੰਚ, ਨਿਰਮਲ ਸਿੰਘ ਪੰਚ, ਮੰਨਜੀਤ ਕੌਰ ਪੰਚ, ਗੁਰਮੇਲ ਦਾਸ ਪੰਚ, ਕਰਮਜੀਤ ਸਿੰਘ ਖ਼ਜ਼ਾਨਚੀ ਅਤੇ ਰਣਧੀਰ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਕਰਨ ’ਤੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਅਗਲੀ ਖ਼ਬਰ ਨੈਸ਼ਨਲ ਹਾਈਵੇ ਸੜਕ ਦੀਆਂ ਬਰਮਾਂ ’ਤੇ ਪਈਆਂ ਪਾਈਪਾਂ ਦੀ ਅਣਦੇਖੀ ਦਾ ਖਮਿਆਜ਼ਾ ਭੁਗਤ ਰਹੇ ਹਨ ਵਾਹਨ ਚਾਲਕ
Ad Position 24