13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ। ਨਤੀਜਾ ਰਿਹਾ ਸ਼ਾਨਦਾਰ

ਸੁਨਾਮ ਊਧਮ ਸਿੰਘ ਵਾਲਾ, 13 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ ਮੈਨੇਜਮੈਂਟ ਆਰਟਸ ਐਂਡ ਕੰਪਿਊਟਰ ਸਾਇੰਸ, ਮਹਿਲਾਂ ਚੌਂਕ ਦਾ ਬੀ. ਏ.

Ad Position 21
No active advertisement
ਅਜੀਤ ਡੈਸਕ 14-08-2026
ਸੁਨਾਮ ਊਧਮ ਸਿੰਘ ਵਾਲਾ, 13 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ ਮੈਨੇਜਮੈਂਟ ਆਰਟਸ ਐਂਡ ਕੰਪਿਊਟਰ ਸਾਇੰਸ, ਮਹਿਲਾਂ ਚੌਂਕ ਦਾ ਬੀ.ਏ. ਭਾਗ ਤੀਜਾ ਸਮੈਸਟਰ ਛੇਵਾਂ ਦੀ ਮਈ 2026 ਵਿਚ ਹੋਈ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਪ੍ਰਿੰਸੀਪਲ ਡਾ.ਕੁਲਵੰਤ ਕੌਰ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਮੀਨਾਕਸ਼ੀ ਸ਼ਰਮਾ ਸਪੁੱਤਰੀ ਨਰਿੰਦਰ ਕੁਮਾਰ ਨੇ 93% ਅੰਕਾਂ ਨਾਲ ਪਹਿਲਾ, ਦਿਕਸ਼ਾ ਭੰਮ ਸਪੁੱਤਰੀ ਰਜਿੰਦਰ ਕੁਮਾਰ ਨੇ 88% ਅੰਕਾਂ ਨਾਲ ਦੂਜਾ ਅਤੇ ਲਵਪ੍ਰੀਤ ਕੌਰ ਸਪੁੱਤਰੀ ਅਮਰੀਕ ਸਿੰਘ ਨੇ 84% ਅੰਕ ਲੈਕੇ ਤੀਜਾ ਸਥਾਨ ਪ੍ਰਾਪਤ ਕੀਤਾ । ਪ੍ਰਿੰਸੀਪਲ ਡਾ. ਕੁਲਵੰਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਵਿਭਾਗੀ ਮੁਖੀ ਪ੍ਰੋ. ਦਰਸ਼ਨ ਸਿੰਘ ਨੇ ਅਧਿਆਪਕਾਂ ਨੂੰ ਵਧਾਈ ਦੇਣ ਦੇ ਨਾਲ-ਨਾਲ ਭਵਿੱਖ ਵਿੱਚ ਹੋਰ ਵਧੀਆ ਨਤੀਜਿਆਂ ਲਈ ਪ੍ਰੇਰਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਇਸਲਾਮੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਕੀਤਾ ਕਬਜ਼ਾ ਅਗਲੀ ਖ਼ਬਰ ਸਾਜਿਦ ਖਾਨ ਦਾ ਸਹਿ- ਆਬਜ਼ਰਵਰ ਨਿਯੁਕਤ ਕੀਤਾ
Ad Position 24