13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਦਵਾਈਆਂ ਦੀ ਦੁਕਾਨ ’ਤੇ ਹੋਈ ਚੋਰੀ, ਦੁਕਾਨ ’ਚੋਂ ਕੀਮਤੀ ਸਮਾਨ ਤੇ ਨਕਦੀ ਚੋਰੀ

ਭਵਾਨੀਗੜ੍ਹ, 13 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਬੀਤੀ ਰਾਤ ਚੋਰਾਂ ਨੇ ਸ਼ਹਿਰ ਦੀ ਕੌਂਸਲ ਮੈਡੀਕੋਜ਼ ਦਵਾਈਆਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਜਿੰਦੇ ਤੋੜ ਕੇ ਹਜ਼ਾਰਾਂ ਰੁਪਏ ਦਾ ਸਮਾਨ ਅਤੇ ਨਕਦੀ ਚੋਰੀ ਕਰ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਸੰਦੀਪ ਕੌਂਸਲ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਿਸੇ ਨੇ ਦੱਸਿਆ ਕਿ ਦੁਕਾਨ ਦੇ ਜਿੰਦੇ ਟੁੱਟੇ ਹੋਏ ਹਨ।

Ad Position 21
No active advertisement
ਅਜੀਤ ਡੈਸਕ 14-08-2026
ਭਵਾਨੀਗੜ੍ਹ, 13 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਬੀਤੀ ਰਾਤ ਚੋਰਾਂ ਨੇ ਸ਼ਹਿਰ ਦੀ ਕੌਂਸਲ ਮੈਡੀਕੋਜ਼ ਦਵਾਈਆਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਜਿੰਦੇ ਤੋੜ ਕੇ ਹਜ਼ਾਰਾਂ ਰੁਪਏ ਦਾ ਸਮਾਨ ਅਤੇ ਨਕਦੀ ਚੋਰੀ ਕਰ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਸੰਦੀਪ ਕੌਂਸਲ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਿਸੇ ਨੇ ਦੱਸਿਆ ਕਿ ਦੁਕਾਨ ਦੇ ਜਿੰਦੇ ਟੁੱਟੇ ਹੋਏ ਹਨ। ਤਾਂ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਦੇਖ਼ਿਆ ਸਮਾਨ ਖਿਲਰਿਆ ਪਿਆ ਸੀ, ਉਨ੍ਹਾਂ ਦੱਸਿਆ ਕਿ ਦੁਕਾਨ ’ਚ ਪਿਆ ਕੀਮਤੀ ਸਮਾਨ, ਕੁਝ ਨਕਦੀ ਅਤੇ ਦੁਕਾਨ ’ਤੇ ਲੱਗੇ ਕੈਮਰਿਆਂ ਦੀ ਡੀ.ਵੀ.ਆਰ. ਵੀ ਚੋਰ ਚੋਰੀ ਕਰਕੇ ਲੈ ਗਏ। ਸਹਾਇਕ ਸਬ ਇੰਸਪੈਕਟਰ ਤਰਸੇਮ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਚੋਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੁਕਾਨ ਨੇੜੇ ਲੱਗੇ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਕਿ ਚੋਰਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੂੰ ਕਾਬੂ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਮੀਂਹ ਕਾਰਨ ਘਰ ਦੀ ਛੱਤ ਡਿੱਗੀ ਅਗਲੀ ਖ਼ਬਰ ਐੱਸ.ਯੂ.ਐੱਸ ਕਾਲਜ ਮਹਿਲਾਂ ਦੇ ਵਿਦਿਆਰਥੀਆਂ ਨੇ ਫਿਲਮ ਦਾ ਅ ਨੰਦ ਮਾਣਿਆ ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਕੀਤਾ ਫਲੈਗ ਮਾਰਚ
Ad Position 24