13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਮੀਂਹ ਕਾਰਨ ਘਰ ਦੀ ਛੱਤ ਡਿੱਗੀ

ਅਮਰਗੜ੍ਹ, 13 ਅਗਸਤ (ਪਵਿੱਤਰ ਸਿੰਘ) - ਨੇੜਲੇ ਪਿੰਡ ਮੰਨਵੀ ਵਿਖੇ ਬੀਤੇ ਦਿਨੀਂ ਪਈ ਭਾਰੀ ਬਾਰਸ਼ ਕਾਰਨ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਕਾਰਨ ਪਰਿਵਾਰ ਦਾ ਭਾਰੀ ਨੁਕਸਾਨ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 14-08-2026
ਅਮਰਗੜ੍ਹ, 13 ਅਗਸਤ (ਪਵਿੱਤਰ ਸਿੰਘ) - ਨੇੜਲੇ ਪਿੰਡ ਮੰਨਵੀ ਵਿਖੇ ਬੀਤੇ ਦਿਨੀਂ ਪਈ ਭਾਰੀ ਬਾਰਸ਼ ਕਾਰਨ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਕਾਰਨ ਪਰਿਵਾਰ ਦਾ ਭਾਰੀ ਨੁਕਸਾਨ ਹੋਇਆ ਹੈ।ਹਰਦੀਪ ਸਿੰਘ ਪੁੱਤਰ ਸਿਆਮ ਲਾਲ ਵਾਸੀ ਪਿੰਡ ਮੰਨਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਪਈ ਤੇਜ਼ ਬਾਰਸ਼ ਕਾਰਨ ਉਨ੍ਹਾਂ ਦੇ ਬਾਹਰਲੇ ਘਰ ਦੀ ਛੱਤ ਅਚਾਨਕ ਡਿੱਗ ਪਈ। ਛੱਤ ਡਿੱਗਣ ਕਾਰਨ ਘਰ ਵਿਚ ਪਿਆ ਸਾਮਾਨ ਹੇਠਾਂ ਆ ਕੇ ਨਸ਼ਟ ਹੋ ਗਿਆ ਹੈ, ਜਿਸ ਨਾਲ ਉਨ੍ਹਾਂ ਦਾ ਕਾਫ਼ੀ ਮਾਲੀ ਨੁਕਸਾਨ ਹੋਇਆ ਹੈ। ਖ਼ੁਸ਼ਕਿਸਮਤੀ ਇਹ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।ਪਰਿਵਾਰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਸ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦਾ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪਰਿਵਾਰ ਦੀ ਬਣਦੀ ਮਾਲੀ ਸਹਾਇਤਾ ਅਤੇ ਮੁਆਵਜ਼ਾ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਮੁੱਢਲੀ ਵੋਟਰ ਸੂਚੀ ਪ੍ਰਕਾਸ਼ਿਤ ਅਗਲੀ ਖ਼ਬਰ ਦਵਾਈਆਂ ਦੀ ਦੁਕਾਨ ’ਤੇ ਹੋਈ ਚੋਰੀ, ਦੁਕਾਨ ’ਚੋਂ ਕੀਮਤੀ ਸਮਾਨ ਤੇ ਨਕਦੀ ਚੋਰੀ
Ad Position 24