15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗੁਰੂ ਤੇਗ ਬਹਾਦਰ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਛਾਜਲੀ, 14 ਅਗਸਤ (ਅਜਾਇਬ ਸਿੰਘ ਨੀਲੋਵਾਲ) - ਗੁਰੂ ਤੇਗ ਬਹਾਦਰ ਪਬਲਿਕ ਸਕੂਲ ਛਾਜਲੀ ਵਿਖੇ ਆਜ਼ਾਦੀ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ’ਤੇ ਡਾਂਸ, ਕਵਿਤਾਵਾਂ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 15-08-2026
ਛਾਜਲੀ, 14 ਅਗਸਤ (ਅਜਾਇਬ ਸਿੰਘ ਨੀਲੋਵਾਲ) - ਗੁਰੂ ਤੇਗ ਬਹਾਦਰ ਪਬਲਿਕ ਸਕੂਲ ਛਾਜਲੀ ਵਿਖੇ ਆਜ਼ਾਦੀ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ’ਤੇ ਡਾਂਸ, ਕਵਿਤਾਵਾਂ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਬੀਬੀ ਪਰਮੀਤ ਕੌਰ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਦੇਸ਼ ਦੀ ਆਜ਼ਾਦੀ ਦੀ ਕਦਰ ਕਰਦਿਆਂ ਜ਼ਿੰਮੇਵਾਰ, ਇਮਾਨਦਾਰ ਅਤੇ ਚੰਗੇ ਨਾਗਰਿਕ ਬਣਨ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਸਮਾਗਮ ਨੂੰ ਸਫਲ ਬਣਾਉਣ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਾਈ ਮਨੀ ਸਿੰਘ ਕਾਲਜ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ’ਤੇ ਤੀਜਾ ਸਥਾਨ ਕੀਤਾ ਪ੍ਰਾਪਤ ਅਗਲੀ ਖ਼ਬਰ ਸੜਕ ਹਾਦਸੇ ਦੇ ਮ੍ਰਿਤਕ ਦੇ ਪਰਿਵਾਰ ਨੂੰ ਮੋਟਰ ਵਹੀਕਲ ਕਲੇਮ ਟ੍ਰਿਬਿਊਨਲ ਦੇ ਹੁਕਮਾਂ ’ਤੇ ਬੀਮਾ ਕੰਪਨੀ ਨੇ ਦਿੱਤਾ ਇੱਕ ਕਰ...
Ad Position 24