14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਢੱਕੀ ਵਾਲੇ ਸੰਤਾਂ ਵਲੋਂ ਕਪਿਆਲ ਵਿਖੇ ਸੰਤ ਸਮਾਗਮ ਅੱਜ

ਭਵਾਨੀਗੜ੍ਹ, 14 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਪਿੰਡ ਕਪਿਆਲ ਦੇ ਗੁਰਦੁਆਰਾ ਚੜ੍ਹਦੀ ਕਲਾ ਸਾਹਿਬ ਵਿਖੇ 15 ਅਗਸਤ ਨੂੰ ਸੰਤ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਭਾਈ ਦਰਬਾਰਾ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ਸੰਤ ਬਾਬਾ ਦਰਸ਼ਨ ਸਿੰਘ ਜੀ ਗੁਰਦੁਆਰਾ ਤਪੋਬਣ ਢੱਕੀ ਸਾਹਿਬ, ਮਕਸੂਦੜਾ ਵਾਲਿਆਂ ਵੱਲੋਂ ਦੀਵਾਨ ਲਗਾ ਕੇ ਸੰਗਤਾਂ ਗੁਰਬਾਣੀ ਨਾਲ ਜੋੜਿਆ ਜਾਵੇਗਾ।

Ad Position 21
No active advertisement
ਸੰਤ ਬਾਬਾ ਦਰਸ਼ਨ ਸਿੰਘ ਜੀ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਾਲਿਆਂ ਦੀ ਤਸਵੀਰ। ਤਸਵੀਰ-ਰਣਧੀਰ ਸਿੰਘ ਫੱਗੂਵਾਲਾ 15-08-2026
ਭਵਾਨੀਗੜ੍ਹ, 14 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਪਿੰਡ ਕਪਿਆਲ ਦੇ ਗੁਰਦੁਆਰਾ ਚੜ੍ਹਦੀ ਕਲਾ ਸਾਹਿਬ ਵਿਖੇ 15 ਅਗਸਤ ਨੂੰ ਸੰਤ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਭਾਈ ਦਰਬਾਰਾ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ਸੰਤ ਬਾਬਾ ਦਰਸ਼ਨ ਸਿੰਘ ਜੀ ਗੁਰਦੁਆਰਾ ਤਪੋਬਣ ਢੱਕੀ ਸਾਹਿਬ, ਮਕਸੂਦੜਾ ਵਾਲਿਆਂ ਵੱਲੋਂ ਦੀਵਾਨ ਲਗਾ ਕੇ ਸੰਗਤਾਂ ਗੁਰਬਾਣੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮ ਵਿੱਚ ਪਹੁੰਚ ਕੇ ਕਥਾ-ਕੀਰਤਨ ਦਾ ਲਾਹਾ ਪ੍ਰਾਪਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁਰੂ ਕੇ ਲੰਗਰ ਵਿੱਚ ਮਾਲ-ਪੂੜਿਆਂ ਦਾ ਭੰਡਾਰਾ ਅਤੁੱਟ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਅਨਾਜ ਮੰਡੀ ਲੌਂਗੋਵਾਲ ’ਚ ਮਨਾਏਗਾ ਸੰਤ ਲੌਂਗੋਵਾਲ ਦੀ ਬਰਸੀ ਅਗਲੀ ਖ਼ਬਰ ਤੀਆਂ ਉਤਸ਼ਾਹ ਨਾਲ ਮਨਾਈਆਂ
Ad Position 24