15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਜ਼ਿਲ੍ਹਾ ਸੰਗਰੂਰ ਦੇ ਵਿੱਦਿਅਕ ਅਦਾਰੇ ਕੱਲ੍ਹ ਰਹਿਣਗੇ ਬੰਦ

ਸੰਗਰੂਰ, 16 ਅਗਸਤ (ਚੌਧਰੀ ਨੰਦ ਲਾਲ ਗਾਂਧੀ) - ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਸੰਗਰੂਰ ਵਿੱਚ 17 ਅਗਸਤ ਨੂੰ ਕੇਵਲ ਉਨ੍ਹਾਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਛੁੱਟੀ ਹੋਵੇਗੀ, ਜਿਨ੍ਹਾਂ ਨੇ ਸੰਗਰੂਰ ਜ਼ਿਲ੍ਹੇ ਵਿੱਚ ਕਰਵਾਏ ਗਏ ਵੱਖ-ਵੱਖ ਸਰਕਾਰੀ ਸਮਾਗਮਾਂ ਵਿੱਚ ਹਿੱਸਾ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਵਿਦਿਆਰਥੀਆ ਅਤੇ ਸਕੂਲ ਸਟਾਫ ਵੱਲੋ ਕੀਤੀ ਗਈ ਸ਼ਮੂਲੀਅਤ ਨੂੰ ਧਿਆਨ ਵਿੱਚ ਰੱਖਦਿਆ ਲਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 17-08-2026

Ad Position 22
No active advertisement
ਪਿਛਲੀ ਖ਼ਬਰ ਅਜ਼ਾਦੀ ਦੇ ਰੰਗ ਵਿੱਚ ਰੰਗਿਆ ਗੋਲਡਨ ਅਰਥ ਗਲੋਬਲ ਸਕੂਲ ਅਗਲੀ ਖ਼ਬਰ ਅਟਾਰੀ ਸਰਹੱਦ ’ਤੇ ਮਹਾਤਮਾ ਗਾਂਧੀ ਦੀ ਐੱਲ.ਈ.ਡੀ. ਤਸਵੀਰ ਪਾਕਿਸਤਾਨ ਵਾਲੇ ਪਾਸੇ ਵੀ ਚਮਕੇਗੀ
Ad Position 24