15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

10 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਸੁਨਾਮ ਊਧਮ ਸਿੰਘ ਵਾਲਾ, 16 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਜੈਲ ਪੋਸਟ ਨਵੀਂ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਨਵੀਂ ਅਨਾਜ ਮੰਡੀ ਵਿਚ ਗਸਤ ਅਤੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਦੌਰਾਨ ਅਨਾਜ ਮੰਡੀ ਸੁਨਾਮ ਦੇ ਨਵੇਂ ਸ਼ੈਡ ਚੋਂ ਦੋ ਨੌਜਵਾਨਾਂ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-08-2026
ਸੁਨਾਮ ਊਧਮ ਸਿੰਘ ਵਾਲਾ, 16 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਜੈਲ ਪੋਸਟ ਨਵੀਂ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਨਵੀਂ ਅਨਾਜ ਮੰਡੀ ਵਿਚ ਗਸਤ ਅਤੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਦੌਰਾਨ ਅਨਾਜ ਮੰਡੀ ਸੁਨਾਮ ਦੇ ਨਵੇਂ ਸ਼ੈਡ ਚੋਂ ਦੋ ਨੌਜਵਾਨਾਂ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕੀਤਾ ਗਿਆ। ਜਿੰਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ। ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਕਸ਼ਮੀਰੀ ਲਾਲ ਉਰਫ ਯਾਦਵ ਅਤੇ ਪ੍ਰਿੰਸ ਸਿੰਘ ਵਾਸੀਆਨ ਸੁਨਾਮ ਵਜੋਂ ਹੋਈ। ਜਿਨ੍ਹਾਂ ਖਿਲਾਫ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ਦੀ ਜੰਮਪਲ ਇੰਸਪੈਕਟਰ ਹਰਸ਼ਜੋਤ ਕੌਰ ਨੂੰ ਦੂਸਰੀ ਵਾਰ ਮਿਲਿਆ ਮੁੱਖ ਮੰਤਰੀ ਐਵਾਰਡ ਅਗਲੀ ਖ਼ਬਰ ਪਾਇਨੀਅਰ ਸਕੂਲ ਗੱਜਣਮਾਜਰਾ ਵਿਖੇ ਪੰਜਾਬੀ ਵਿਰਸੇ ਦਾ ਪ੍ਰਤੀਕ ‘ਗੂੰਜ ਤੀਆਂ ਦੀ’ ਸਮਾਗਮ ਧੂਮਧਾਮ ਨਾਲ ਸੰਪੰਨ
Ad Position 24