18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਅਕਾਲੀ ਦਲ (ਬਾਦਲ) ਦੀ ਬਜਾਇ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਜੁੜੇ ਹੋਣ ਦਾ ਕੀਤਾ ਦਾਅਵਾ

ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ) – ਅਕਾਲੀ ਆਗੂ ਕਾਲਾ ਸਿੰਘ ਸਾਬਕਾ ਸਰਪੰਚ ਬਹਾਦਰਪੁਰ ਅਤੇ ਦੀਦਾਰ ਸਿੰਘ ਬਹਾਦਰਪੁਰ ਨੇ ਪ੍ਰੈੱਸ ਨੂੰ ਜਾਰੀ ਬਿਆਨ ਰਾਹੀ ਕਿਹਾ ਕਿ ਪਿਛਲੇ ਦਿਨੀਂ ਸ੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਜ਼ਿਲ੍ਹਾ ਸੰਗਰੂਰ ਦੇ ਅਹੁਦੇਦਾਰਾਂ ਦੀ ਜਾਰੀ ਸੂਚੀ ਵਿੱਚ ਉਨ੍ਹਾਂ ਦਾ ਨਾਮ ਸ਼ਾਮਲ ਕੀਤਾ ਗਿਆ ਹੈ, ਉਹ ਉਨ੍ਹਾਂ ਦੀ ਸਹਿਮਤੀ ਤੋਂ ਬਗੈਰ ਦਰਜ ਕੀਤਾ ਗਿਆ ਹੈ। ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ (ਬਾਦਲ) ਨਾਲ ਉਨ੍ਹਾਂ ਦੀ ਕੋਈ ਲੈਣਾ ਦੇਣਾ ਨਹੀਂ ਹੈ ਜਾਂ ਸਬੰਧ ਨਹੀਂ ਹੈ ਉਹ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਹੀ ਜੁੜੇ ਹੋਏ ਹਨ।

Ad Position 21
No active advertisement
ਅਜੀਤ ਡੈਸਕ 18-08-2026
ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ) – ਅਕਾਲੀ ਆਗੂ ਕਾਲਾ ਸਿੰਘ ਸਾਬਕਾ ਸਰਪੰਚ ਬਹਾਦਰਪੁਰ ਅਤੇ ਦੀਦਾਰ ਸਿੰਘ ਬਹਾਦਰਪੁਰ ਨੇ ਪ੍ਰੈੱਸ ਨੂੰ ਜਾਰੀ ਬਿਆਨ ਰਾਹੀ ਕਿਹਾ ਕਿ ਪਿਛਲੇ ਦਿਨੀਂ ਸ੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਜ਼ਿਲ੍ਹਾ ਸੰਗਰੂਰ ਦੇ ਅਹੁਦੇਦਾਰਾਂ ਦੀ ਜਾਰੀ ਸੂਚੀ ਵਿੱਚ ਉਨ੍ਹਾਂ ਦਾ ਨਾਮ ਸ਼ਾਮਲ ਕੀਤਾ ਗਿਆ ਹੈ, ਉਹ ਉਨ੍ਹਾਂ ਦੀ ਸਹਿਮਤੀ ਤੋਂ ਬਗੈਰ ਦਰਜ ਕੀਤਾ ਗਿਆ ਹੈ। ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ (ਬਾਦਲ) ਨਾਲ ਉਨ੍ਹਾਂ ਦੀ ਕੋਈ ਲੈਣਾ ਦੇਣਾ ਨਹੀਂ ਹੈ ਜਾਂ ਸਬੰਧ ਨਹੀਂ ਹੈ ਉਹ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਹੀ ਜੁੜੇ ਹੋਏ ਹਨ। ਇਸ ਮੌਕੇ ਹਰਪਾਲ ਸਿੰਘ ਖਹਿਰਾ, ਬਲਦੇਵ ਸਿੰਘ ਭੰਮਾਬੰਦੀ, ਗਮਦੂਰ ਸਿੰਘ ਬਹਾਦਰਪੁਰ, ਸਾਬਕਾ ਚੇਅਰਮੈਨ ਚਰਨਜੀਤ ਕੌਰ ਖਹਿਰਾ, ਸੁਖਦੇਵ ਸਿੰਘ ਖਹਿਰਾ, ਗਮਦੂਰ ਸਿੰਘ ਫੌਜੀ, ਨਾਜਰ ਸਿੰਘ ਮੂਲੋਵਾਲ, ਗੁਰਜੰਟ ਸਿੰਘ ਦੁੱਗਾ, ਗੁਰਤੇਜ ਸਿੰਘ ਮਢੋੜਾ, ਹਾਕਮ ਸਿੰਘ ਕਿਸ਼ਾਨਗੜ੍ਹ, ਗੁਰਜੰਟ ਸਿੰਘ ਦੀਦਾਰਗੜ੍ਹ, ਹਾਕਮ ਸਿੰਘ, ਰਘਵੀਰ ਸਿੰਘ, ਲਛਮਣ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਖਹਿਰਾ, ਕੁਲਵਿੰਦਰ ਸਿੰਘ ਭੰਮਾਬੰਦੀ, ਹਾਕਮ ਸਿੰਘ ਭੱਟੀ, ਕੁਲਵਿੰਦਰ ਸਿੰਘ ਦੀਦਾਰਗੜ੍ਹ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 20 ਦੀ ਲੌਂਗੋਵਾਲ ਕਾਨਫਰੰਸ ਵਿੱਚ 101 ਗੱਡੀਆਂ ਦਾ ਕਾਫਲਾ ਲੈ ਕੇ ਜਾਵਾਂਗੇ–ਰਿਪੂ ਢਿੱਲੋਂ ਅਗਲੀ ਖ਼ਬਰ ਜਬਰ ਜਨਾਹ ਦੇ ਮਾਮਲੇ ’ ਚ ਨਾਮਜ਼ਦ ਐਸ . ਐਚ . ਓ . ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
Ad Position 24