19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਡੀ.ਏ.ਵੀ. ਸਕੂਲ ਮੂਣਕ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ

ਮੂਣਕ, 18 ਅਗਸਤ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਬਾਬੂ ਬ੍ਰਿਸ਼ ਭਾਨ ਡੀ. ਏ.

Ad Position 21
No active advertisement
ਅਜੀਤ ਡੈਸਕ 19-08-2026
ਮੂਣਕ, 18 ਅਗਸਤ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਬਾਬੂ ਬ੍ਰਿਸ਼ ਭਾਨ ਡੀ.ਏ.ਵੀ. ਪਬਲਿਕ ਸਕੂਲ ਮੂਣਕ ਦੇ ਪ੍ਰਿੰਸੀਪਲ ਸ਼੍ਰੀ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਕੂਲ ਦੇ ਆਸ਼ਾ ਭਾਨ ਆਡੀਟੋਰੀਅਮ ਹਾਲ ਵਿੱਚ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬੀ ਵਿਰਸੇ ਤੇ ਸੱਭਿਆਚਾਰ ਨਾਲ ਜੋੜਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਤੇ ਸੀਨੀਅਰ ਅਧਿਆਪਕਾਂ ਵੱਲੋਂ ਦੀਵਾ ਰੌਸ਼ਨ ਕਰਕੇ ਕੀਤੀ ਗਈ। ਇਸ ਤੋਂ ਬਾਅਦ, ਪੰਜਾਬੀ ਸੱਭਿਆਚਾਰ, ਮਾਡਲਿੰਗ ਉਪ ਭਾਸ਼ਾਵਾਂ, ਪਹਿਰਾਵੇ ਦੇ ਮੁਲਾਂਕਣ ਨਾਲ ਸਬੰਧਿਤ ਸਵਾਲਾਂ ਅਤੇ ਜਵਾਬਾਂ ਦੇ ਆਧਾਰ ’ਤੇ, ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਤਰਨਜੋਤ ਕੌਰ ਨੂੰ ਮਿਸ ਤੀਜ ਚੁਣਿਆ ਗਿਆ ਅਤੇ ਮਾਵਾਂ ਵਿੱਚੋਂ, ਮਮਤਾ ਸ਼ਰਮਾ ਨੂੰ ਤੀਜ ਚੁਣਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਖੂਨਦਾਨ ਕੈਂਪ ਦੌਰਾਨ ਗੁਰਦੁਆਰਾ ਸਿੰਘ ਸਭਾ ਵਿਖੇ ਦੇਸ਼ ਭਗਤੀ ਦੇ ਗੀਤਾਂ ’ਤੇ ਹੋਇਆ ਨਾਚ ਅਗਲੀ ਖ਼ਬਰ ਮਲੇਰਕੋਟਲਾ ਦੀ ਨਿਆਂਇਕ ਭਾਈਚਾਰਕ ਸਾਂਝ ’ਚ ਘੁਲਿਆ ਤੀਆਂ ਦੇ ਤਿਉਹਾਰ ਦਾ ਰੰਗ
Ad Position 24