21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਆਮ ਆਦਮੀ ਪਾਰਟੀ ਇਸਤਰੀ ਵਿੰਗ ਦੀ ਹੋਈ ਮੀਟਿੰਗ ਬਲਾਕ ਪ੍ਰਧਾਨ ਸਾਹਿਬ ਸਿੰਘ ਵੀ ਰਹੇ ਮੌਜੂਦ

ਸੁਨਾਮ ਊਧਮ ਸਿੰਘ ਵਾਲਾ, 20 ਅਗਸਤ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਵਾਰਡ ਨੰਬਰ 3 ਦੀ ਕੌਂਸਲਰ ਸ੍ਰੀਮਤੀ ਚਰਨਜੀਤ ਕੌਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਲੇਡੀਜ਼ ਵਿੰਗ ਦੀ ਮੀਟਿੰਗ ਹੋਈ ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਾਹਿਬ ਸਿੰਘ ਵੀ ਮੌਜੂਦ ਰਹੇ ਉਨ੍ਹਾਂ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋ ਕੰਮ ਕੈਬਨਿਟ ਮੰਤਰੀ ਅਮਨ ਅਰੋੜਾ ਜੀ ਦੀ ਅਗਵਾਈ ਵਿੱਚ ਹੋਏ ਹਨ ਸ਼ਹਿਰ ਦੇ ਹਰ ਗਲੀ ਮੁਹੱਲੇ ਵਿੱਚ ਵਾਟਰ ਸਪਲਾਈ ਸੀਵਰੇਜ ਦੇ ਨਾਲ ਜੋੜ ਦਿੱਤਾ ਹੈ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਮੈਡਮ ਪ੍ਰਭਜੋਤ ਕੌਰ ਨੇ ਵਾਰਡ ਨੰਬਰ 3 ਦੀਆਂ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਜੀ ਵੱਲੋਂ ਸ਼ਹਿਰ ਦੇ ਹਰ ਵਾਰਡ ਵਿੱਚ ਵਿਆਪਕ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਅਧੂਰੇ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਵੀ ਜਲਦੀ ਪੂਰੇ ਕੀਤੇ ਜਾਣਗੇ।

Ad Position 21
No active advertisement
ਗੁਰਦੁਆਰਾ ਕੈਂਬੋਵਾਲ ਸਾਹਿਬ ਵਲੋਂ ਵਿਨਰਜੀਤ ਸਿੰਘ ਗੋਲਡੀ ਦਾ ਸਨਮਾਨ 21-08-2026
ਸੁਨਾਮ ਊਧਮ ਸਿੰਘ ਵਾਲਾ, 20 ਅਗਸਤ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਵਾਰਡ ਨੰਬਰ 3 ਦੀ ਕੌਂਸਲਰ ਸ੍ਰੀਮਤੀ ਚਰਨਜੀਤ ਕੌਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਲੇਡੀਜ਼ ਵਿੰਗ ਦੀ ਮੀਟਿੰਗ ਹੋਈ ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਾਹਿਬ ਸਿੰਘ ਵੀ ਮੌਜੂਦ ਰਹੇ ਉਨ੍ਹਾਂ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋ ਕੰਮ ਕੈਬਨਿਟ ਮੰਤਰੀ ਅਮਨ ਅਰੋੜਾ ਜੀ ਦੀ ਅਗਵਾਈ ਵਿੱਚ ਹੋਏ ਹਨ ਸ਼ਹਿਰ ਦੇ ਹਰ ਗਲੀ ਮੁਹੱਲੇ ਵਿੱਚ ਵਾਟਰ ਸਪਲਾਈ ਸੀਵਰੇਜ ਦੇ ਨਾਲ ਜੋੜ ਦਿੱਤਾ ਹੈ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਮੈਡਮ ਪ੍ਰਭਜੋਤ ਕੌਰ ਨੇ ਵਾਰਡ ਨੰਬਰ 3 ਦੀਆਂ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਜੀ ਵੱਲੋਂ ਸ਼ਹਿਰ ਦੇ ਹਰ ਵਾਰਡ ਵਿੱਚ ਵਿਆਪਕ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਅਧੂਰੇ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਵੀ ਜਲਦੀ ਪੂਰੇ ਕੀਤੇ ਜਾਣਗੇ। ਪ੍ਰਭਜੋਤ ਕੌਰ ਨੇ ਦੱਸਿਆ ਕਿ ਵਾਰਡ ਦੀਆਂ ਔਰਤਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਦਾ ਪ੍ਰਚਾਰ ਕਰਨ ਅਤੇ ਸ਼ਹਿਰ ਦੀ ਹਰ ਗਲੀ ਅਤੇ ਮੁਹੱਲੇ ਦੇ ਹਰ ਘਰ ਵਿੱਚ ਜਾ ਕੇ ਲੋਕਾਂ ਨੂੰ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਜਾਣੂ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ’ਤੇ ਜਸਪਾਲ ਕੌਰ, ਕੁਲਵੰਤ ਕੌਰ, ਰਣਜੀਤ ਕੌਰ, ਅਮਨ ਕੌਰ, ਸੰਦੀਪ ਕੌਰ, ਮੰਜੂ ਜੁਨੇਜਾ, ਰਾਜਵਿੰਦਰ ਕੌਰ ਨੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵਿਸ਼ੇਸ਼ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਲਾਈਨ ਸਥਿਤ ਸਰਕਾਰੀ ਕੋਠੀ ਦੇ ਨਵੀਨੀਕਰਨ ਦਾ ਐੱਸ.ਐੱਸ.ਪੀ. ਡਾ. ਗਰੇਵਾਲ ਨੇ ਕੀਤਾ ਉਦਘਾਟਨ ਮੁੱਖ ਮੰਤਰੀ ਤੀਰਥ ਯਾ... ਅਗਲੀ ਖ਼ਬਰ ਕਾਂਗਰਸ ਨੇ ਰਾਜੀਵ ਗਾਂਧੀ ਦਾ ਜਨਮ ਦਿਨ ਮਨਾਇਆ
Ad Position 24