25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਹੰਡਿਆਇਆ ਵਿਖੇ ਮੀਰੀ ਪੀਰੀ ਖਾਲਸਾ ਮਾਰਚ ਪੁੱਜੇਗਾ ਅੱਜ

ਹੰਡਿਆਇਆ, 23 ਅਗਸਤ (ਗੁਰਜੀਤ ਸਿੰਘ ਖੁੱਡੀ)-ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਮਿਤੀ 24 ਅਗਸਤ ਨੂੰ ਹੰਡਿਆਇਆ ਵਿਖੇ ਪੁੱਜੇਗਾ। ਇਸ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਦੱਸਿਆ ਕਿ ਇਹ ਮਾਰਚ ਜ਼ਿਲ੍ਹਾ ਮਾਨਸਾ ਤੋਂ ਹੋ ਕੇ ਪਿੰਡਾਂ ਵਿਚ ਦੀ ਪਿੰਡ ਪੰਧੇਰ, ਰਾਜੀਆ, ਕੋਟਦੁੱਨਾ, ਅਸਪਾਲ ਕਲਾਂ, ਬਦਰਾ, ਧੂਰਕੋਟ, ਰੂੜੇਕੇ ਕਲਾਂ, ਧੌਲਾ ਅਤੇ ਹੰਡਿਆਇਆ ਦੇ ਸਟੈਂਡਰਡ ਚੌਕ ਵਿਖੇ ਪੁੱਜੇਗਾ।

Ad Position 21
No active advertisement
ਅਜੀਤ ਡੈਸਕ 24-08-2026
ਹੰਡਿਆਇਆ, 23 ਅਗਸਤ (ਗੁਰਜੀਤ ਸਿੰਘ ਖੁੱਡੀ)-ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਮਿਤੀ 24 ਅਗਸਤ ਨੂੰ ਹੰਡਿਆਇਆ ਵਿਖੇ ਪੁੱਜੇਗਾ। ਇਸ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਦੱਸਿਆ ਕਿ ਇਹ ਮਾਰਚ ਜ਼ਿਲ੍ਹਾ ਮਾਨਸਾ ਤੋਂ ਹੋ ਕੇ ਪਿੰਡਾਂ ਵਿਚ ਦੀ ਪਿੰਡ ਪੰਧੇਰ, ਰਾਜੀਆ, ਕੋਟਦੁੱਨਾ, ਅਸਪਾਲ ਕਲਾਂ, ਬਦਰਾ, ਧੂਰਕੋਟ, ਰੂੜੇਕੇ ਕਲਾਂ, ਧੌਲਾ ਅਤੇ ਹੰਡਿਆਇਆ ਦੇ ਸਟੈਂਡਰਡ ਚੌਕ ਵਿਖੇ ਪੁੱਜੇਗਾ। ਜਿੱਥੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਸੁਪਰਵਾਈਜ਼ਰ ਇਕਬਾਲ ਸਿੰਘ ਛੀਨੀਵਾਲ, ਅਕਾਉਂਟੈਂਟ ਅਮਰਜੀਤ ਸਿੰਘ, ਮੁੱਖ ਪ੍ਰਬੰਧਕ ਕੁਲਵੰਤ ਸਿੰਘ ਭੈਣੀ ਫੱਤਾ, ਗੁਰਜੰਟ ਸਿੰਘ ਸੋਨਾ, ਬੇਅੰਤ ਸਿੰਘ ਧਾਲੀਵਾਲ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸੁਨਾਮ- ਕੌਹਰੀਆ ਸੜਕ ਦੀ ਖ਼ਸਤਾ ਹਾਲਤ ਤੋਂ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਇੱਕ ਵੀ ਪ੍ਰੋਜੈਕਟ ਸੰਗਰੂਰ ਦੀ ਝੋਲੀ ਨਾ ਪੈਣ ਕਾਰਨ ਲੋਕ ਸਿੰਗਲਾ ਨੂੰ ਕਰ ਰਹੇ ਹਨ, ਯਾਦ –...
Ad Position 24