25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਧਾਲੀਵਾਲ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਕੀਤਾ ਨਿਯੁਕਤ

ਅਹਿਮਦਗੜ੍ਹ, 23 ਅਗਸਤ (ਰਣਧੀਰ ਸਿੰਘ ਮਹੌਲੀ, ਸੁਖਜੀਤ ਸਿੰਘ ਖੇੜਾ) - ਆਮ ਆਦਮੀ ਪਾਰਟੀ ਵੱਲੋਂ ਰਵਿੰਦਰ ਸਿੰਘ ਧਾਲੀਵਾਲ ਨੂੰ ਮਾਰਕੀਟ ਕਮੇਟੀ ਅਹਿਮਦਗੜ੍ਹ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਇਲਾਕੇ ਦੇ ਆਪ ਵਰਕਰਾਂ ਅਤੇ ਸਮਰਥਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਨਵੇਂ ਬਣੇ ਚੇਅਰਮੈਨ ਮਾਰਕੀਟ ਕਮੇਟੀ ਦੀਆਂ ਗਤੀਵਿਧੀਆਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ।

Ad Position 21
No active advertisement
ਅਜੀਤ ਡੈਸਕ 24-08-2026
ਅਹਿਮਦਗੜ੍ਹ, 23 ਅਗਸਤ (ਰਣਧੀਰ ਸਿੰਘ ਮਹੌਲੀ, ਸੁਖਜੀਤ ਸਿੰਘ ਖੇੜਾ) - ਆਮ ਆਦਮੀ ਪਾਰਟੀ ਵੱਲੋਂ ਰਵਿੰਦਰ ਸਿੰਘ ਧਾਲੀਵਾਲ ਨੂੰ ਮਾਰਕੀਟ ਕਮੇਟੀ ਅਹਿਮਦਗੜ੍ਹ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਇਲਾਕੇ ਦੇ ਆਪ ਵਰਕਰਾਂ ਅਤੇ ਸਮਰਥਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਨਵੇਂ ਬਣੇ ਚੇਅਰਮੈਨ ਮਾਰਕੀਟ ਕਮੇਟੀ ਦੀਆਂ ਗਤੀਵਿਧੀਆਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ। ਚੇਅਰਮੈਨ ਰਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਆਪ ਦੇ ਆਗੂਆਂ ਅਤੇ ਸਮਰਥਕਾਂ ਨੇ ਰਵਿੰਦਰ ਸਿੰਘ ਧਾਲੀਵਾਲ ਨੂੰ ਇਸ ਨਿਯੁਕਤੀ ਲਈ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਪੰਜ-ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 25 ਕਿਸਾਨਾਂ ਨੇ ਲਿਆ ਭਾਗ ਅਗਲੀ ਖ਼ਬਰ ਵਾਤਾਵਰਨ ਸੰਭਾਲ ਲਈ ਜ਼ਿਲ੍ਹਾ ਕਚਹਿਰੀ ’ਚ ‘ਰੁੱਖ ਲਗਾਓ ਮੁਹਿੰਮ’ ਤਹਿਤ ਵਕੀਲਾਂ ਅਤੇ ਲਿਟੀਗੈਂਟਸ ਨੂੰ ਵੰਡੇ ਬੂਟੇ
Ad Position 24