25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਆਪ ਦੇ ਜ਼ਿਲ੍ਹਾ ਪ੍ਰਧਾਨ ਦਾ ਪੱਖ

ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਸਾਕਿਬ ਅਲੀ ਰਾਜਾ ਨੇ ਕਿਹਾ ਕਿ ਸੰਦੀਪ ਸਿੰਘ ਹਲਕਾ ਮਲੇਰਕੋਟਲਾ ਨਾਲ ਸਬੰਧਿਤ ਹੈ ਅਤੇ ਉਹ ਪਾਰਟੀ ਦਾ ਮਿਹਨਤੀ ਅਤੇ ਪੁਰਾਣਾ ਆਗੂ ਹੈ। ਪਾਰਟੀ ਨੇ ਹਮੇਸ਼ਾ ਆਪਣੇ ਟਕਸਾਲੀ ਆਗੂਆਂ ਨੂੰ ਮਾਣ ਸਤਿਕਾਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 25-08-2026
ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਸਾਕਿਬ ਅਲੀ ਰਾਜਾ ਨੇ ਕਿਹਾ ਕਿ ਸੰਦੀਪ ਸਿੰਘ ਹਲਕਾ ਮਲੇਰਕੋਟਲਾ ਨਾਲ ਸਬੰਧਿਤ ਹੈ ਅਤੇ ਉਹ ਪਾਰਟੀ ਦਾ ਮਿਹਨਤੀ ਅਤੇ ਪੁਰਾਣਾ ਆਗੂ ਹੈ।ਪਾਰਟੀ ਨੇ ਹਮੇਸ਼ਾ ਆਪਣੇ ਟਕਸਾਲੀ ਆਗੂਆਂ ਨੂੰ ਮਾਣ ਸਤਿਕਾਰ ਦਿੱਤਾ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਜਦੋਂ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਇਸ ਮਾਮਲੇ ਤੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਸੰਦੌੜ ਦੇ ਨਵੇਂ ਚੇਅਰਮੈਨ ਦੇ ਐਲਾਨ ਤੋਂ ਬਾਅਦ ਛਿੜਿਆ ਵਿਵਾਦ ਅਗਲੀ ਖ਼ਬਰ ਅਵਤਾਰ ਸਿੰਘ ਈਲਵਾਲ ਨੇ ਮੁੜ ਸੰਭਾਲੀ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਦੀ ਜ਼ਿੰਮੇਵਾਰੀ
Ad Position 24