25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪਿੰਡ-ਪਿੰਡ ਜਾ ਕੇ ਲਾਵਾਂਗੇ , ‘ਟਰਾਲੀ ਚੋਰੋ-ਸ਼ੰਭੂ, ਖਨੌਰੀ ਮੋਰਚੇ ਤੋਂ ਲੁੱਟਿਆ ਸਾਮਾਨ ਮੋੜੋ’ ਦੇ ਬੈਨਰ

ਦਿੜ੍ਹਬਾ ਮੰਡੀ, 24 ਅਗਸਤ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦਿੜ੍ਹਬਾ ਬਲਾਕ ਦੀ ਮੀਟਿੰਗ ਬਲਾਕ ਪ੍ਰਧਾਨ ਨਾਇਬ ਸਿੰਘ ਗੁੱਜਰਾਂ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ ਵਿਖੇ ਹੋਈ,ਜਿਸ ਵਿੱਚ ਪਿੰਡ ਇਕਾਈਆਂ ਦੇ ਪ੍ਰਧਾਨ/ਸਕੱਤਰ/ਖਜ਼ਾਨਚੀ ਤੋਂ ਇਲਾਵਾ ਪਿੰਡ ਇਕਾਈਆਂ ਦੇ ਕਿਸਾਨਾਂ ਨੇ ਵਧ ਚੜ੍ਹ ਕੇ ਭਾਗ ਲਿਆ, ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਆਗੂ ਗੁਰਮੇਲ ਸਿੰਘ ਕੈਪਰ ਨੇ ਸ਼ਿਰਕਤ ਕੀਤੀ, ਮੀਟਿੰਗ ਵਿੱਚ 25 ਅਗਸਤ ਨੂੰ ਪਿੰਡ ਪਿੰਡ ‘ਟਰਾਲੀ ਚੋਰੋ-ਸ਼ੰਭੂ, ਖਨੌਰੀ ਮੋਰਚੇ ਤੋ ਲੁੱਟਿਆ ਸਮਾਨ ਮੋੜੋ’ ਪੋਸਟਰ, ਬੈਨਰ, ਫਲੈਕਸਾਂ ਲਗਾਈਆਂ ਜਾਣਗੀਆਂ। 31 ਅਗਸਤ ਨੂੰ ਕਿਸਾਨੀ ਮੰਗਾਂ ਲਈ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਮੰਗ ਪੱਤਰ ਪੰਜਾਬ/ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 25-08-2026
ਦਿੜ੍ਹਬਾ ਮੰਡੀ, 24 ਅਗਸਤ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦਿੜ੍ਹਬਾ ਬਲਾਕ ਦੀ ਮੀਟਿੰਗ ਬਲਾਕ ਪ੍ਰਧਾਨ ਨਾਇਬ ਸਿੰਘ ਗੁੱਜਰਾਂ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ ਵਿਖੇ ਹੋਈ,ਜਿਸ ਵਿੱਚ ਪਿੰਡ ਇਕਾਈਆਂ ਦੇ ਪ੍ਰਧਾਨ/ਸਕੱਤਰ/ਖਜ਼ਾਨਚੀ ਤੋਂ ਇਲਾਵਾ ਪਿੰਡ ਇਕਾਈਆਂ ਦੇ ਕਿਸਾਨਾਂ ਨੇ ਵਧ ਚੜ੍ਹ ਕੇ ਭਾਗ ਲਿਆ, ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਆਗੂ ਗੁਰਮੇਲ ਸਿੰਘ ਕੈਪਰ ਨੇ ਸ਼ਿਰਕਤ ਕੀਤੀ, ਮੀਟਿੰਗ ਵਿੱਚ 25 ਅਗਸਤ ਨੂੰ ਪਿੰਡ ਪਿੰਡ ‘ਟਰਾਲੀ ਚੋਰੋ-ਸ਼ੰਭੂ, ਖਨੌਰੀ ਮੋਰਚੇ ਤੋ ਲੁੱਟਿਆ ਸਮਾਨ ਮੋੜੋ’ ਪੋਸਟਰ, ਬੈਨਰ, ਫਲੈਕਸਾਂ ਲਗਾਈਆਂ ਜਾਣਗੀਆਂ। 31 ਅਗਸਤ ਨੂੰ ਕਿਸਾਨੀ ਮੰਗਾਂ ਲਈ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਮੰਗ ਪੱਤਰ ਪੰਜਾਬ/ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। 05 ਸਤੰਬਰ ਨੂੰ ਕਿਸਾਨੀ ਅੰਦੋਲਨ ਦੇ ਸ਼ਹੀਦ ਪ੍ਰੀਤਮ ਸਿੰਘ ਮੰਡੇਰ ਕਲਾਂ ਦੀ ਸ਼ਹੀਦੀ ਬਰਸੀ ਮੰਡੇਰ ਕਲਾਂ ਦੀ ਦਾਣਾ ਮੰਡੀ ਵਿਖੇ ਮਨਾਈ ਜਾਵੇਗੀ। ਇਸ ਮੌਕੇ ਮੀਟਿੰਗ ਵਿੱਚ ਚਰਨਜੀਤ ਸਿੰਘ ਸੰਤਪੁਰਾ, ਬਲਦੇਵ ਸਿੰਘ ਉਭਿਆ, ਰਣਵੀਰ ਸਿੰਘ ਬਘਰੋਲ,ਚਮਕੌਰ ਸਿੰਘ ਸਾਦੀਹਰ ੀ, ਬੁੱਧ ਸਿੰਘ, ਮਹਿੰਦਰ ਸਿੰਘ, ਗੁਰਚਰਨ ਸਿੰਘ ਖੇਤਲਾ,ਦੀਦਾਰ ਸਿੰਘ ਦਾਰੀ, ਲੀਲਾ ਸਿੰਘ ਦਿੜ੍ਹਬਾ, ਜੀਵਨ ਸਿੰਘ, ਅਮਰਜੀਤ ਸਿੰਘ ਰਾਮਪੁਰ ਗੁੱਜਰਾਂ, ਸਤਿਪਾਲ ਸਿੰਘ, ਬਲਵਿੰਦਰ ਸਿੰਘ ਹਰੀਗੜ੍ਹ, ਵਰਿੰਦਰ ਸਿੰਘ,ਕਰਮਜੀਤ ਸਿੰਘ, ਦਿਲਜਿੰਦਰ ਸਿੰਘ, ਸ਼ਰਨਜੀਤ ਸਿੰਘ ਲਾਟਬੰਜਾਰਾ ਖ਼ੁਰਦ, ਦਰਸ਼ਨ ਸਿੰਘ, ਗੁਰਪਿਆਰ ਸਿੰਘ, ਦਰਸ਼ਨ ਸਿੰਘ ਬੂਟੀ, ਭਰਭੂਰ ਸਿੰਘ ਗੁੱਜਰਾਂ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਧੂਰੀ ਨੂੰ ਮਿਲੇ ਨਵੇਂ ਮੈਡੀਕਲ ਅਫ਼ਸਰ ਅਗਲੀ ਖ਼ਬਰ ਕਾਲਜ ਦੀ ਪ੍ਰਧਾਨਗੀ ਸੰਬੰਧੀ ਤਕਰਾਰਬਾਜ਼ੀ ਦੇ ਚਲਦਿਆਂ ਹੋਏ ਕਤਲ ਦੇ ਦੋਸ਼ਾਂ ’ਚੋਂ 9 ਬਰੀ
Ad Position 24