28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿਸ਼ਾਲ ਰੈਲੀ ਕੱਢੀ ਤੇ ਕੀਤਾ ਰੋਸ ਮੁਜ਼ਾਹਰਾ

ਸੁਨਾਮ ਊਧਮ ਸਿੰਘ ਵਾਲਾ, 27 ਅਗਸਤ (ਰੁਪਿੰਦਰ ਸਿੰਘ ਸੱਗੂ) - ਪ੍ਰੈੱਸ ਕਲੱਬ ਸੁਨਾਮ ਦੇ ਜਰਨਲ ਸੈਕਟਰੀ ਅਤੇ ਸੀਨੀਅਰ ਪੱਤਰਕਾਰ ਤੇ ਦੇਵ ਟਾਈਮਜ਼ ਅਖਬਾਰ ਦੇ ਮੁੱਖ ਸੰਪਾਦਕ ਰਤਨ ਦੇਵ ਵਰਮਾ ਬੋਬੀ ਅੱਜ ਇਕ ਸੜਕੀ ਐਕਸੀਡੈਟ ਵਿਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ । ਪੱਤਰਕਾਰੀ ਦੇ ਖੇਤਰ ਵਿੱਚ ਆਪਣਾ ਅਹਿਮ ਨਾਮ ਬਣਾਉਣ ਵਾਲੇ ਸੀਨੀਅਰ ਪੱਤਰਕਾਰ ਰਤਨ ਦੇਵ ਵਰਮਾ ਦੇ ਅਚਾਨਕ ਹੋਏ ਦਿਹਾਂਤ ਤੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ, ਖਜਾਨਾ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸ੍ਰੀ ਵਰਿੰਦਰ ਗੋਇਲ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸੀਨੀਅਰ ਅਕਾਲੀ ਆਗੂ ਸ੍ਰੀ ਅਰਵਿੰਦ ਖੰਨਾ, ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਭਾਜਪਾ ਆਗੂ ਮੈਡਮ ਦਾਮਨ ਥਿੰਦ ਬਾਜਵਾ, ਹਰਮਨ ਦੇਵ ਸਿੰਘ ਬਾਜਵਾ, ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਮੰਤਰੀ, ਜੱਥੇਦਾਰ ਗੁਰਪ੍ਰੀਤ ਸਿੰਘ ਲਖਮੀਰਵਾਲਾ, ਕਾਂਗਰਸੀ ਆਗੂ ਰਜਿੰਦਰ ਦੀਪਾ, ਵਿਨਰਜੀਤ ਸਿੰਘ ਗੋਲਡੀ, ਡਾ ਅਵਿਨਾਸ਼ ਰਾਣਾ, ਰਾਜਿੰਦਰ ਸਿੰਘ ਰਾਜਾ, ਮੰਡੀ ਬੋਰਡ ਦੇ ਸਾਬਕਾ ਵਾਈਸ ਚੇਅਰਮੈਨ ਰਵਿੰਦਰ ਸਿੰਘ ਚੀਮਾ, ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ, ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ,ਭਾਜਪਾ ਆਗੂ ਅਮ੍ਰਿਤ ਪਾਲ ਸਿੰਘ ਚੱਠਾ, ਪੰਜਾਬ ਐਗਰੋ ਫੂਡ ਗ੍ਰੇਨ ਦੀ ਸਾਬਕਾ ਚੇਅਰਮੈਨ ਮੈਡਮ ਗੀਤਾ ਸ਼ਰਮਾ, ਜਗਤਜੀਤ ਇੰਡ.

Ad Position 21
No active advertisement
ਅਜੀਤ ਡੈਸਕ 28-08-2026
ਸੁਨਾਮ ਊਧਮ ਸਿੰਘ ਵਾਲਾ, 27 ਅਗਸਤ (ਰੁਪਿੰਦਰ ਸਿੰਘ ਸੱਗੂ) - ਪ੍ਰੈੱਸ ਕਲੱਬ ਸੁਨਾਮ ਦੇ ਜਰਨਲ ਸੈਕਟਰੀ ਅਤੇ ਸੀਨੀਅਰ ਪੱਤਰਕਾਰ ਤੇ ਦੇਵ ਟਾਈਮਜ਼ ਅਖਬਾਰ ਦੇ ਮੁੱਖ ਸੰਪਾਦਕ ਰਤਨ ਦੇਵ ਵਰਮਾ ਬੋਬੀ ਅੱਜ ਇਕ ਸੜਕੀ ਐਕਸੀਡੈਟ ਵਿਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ । ਪੱਤਰਕਾਰੀ ਦੇ ਖੇਤਰ ਵਿੱਚ ਆਪਣਾ ਅਹਿਮ ਨਾਮ ਬਣਾਉਣ ਵਾਲੇ ਸੀਨੀਅਰ ਪੱਤਰਕਾਰ ਰਤਨ ਦੇਵ ਵਰਮਾ ਦੇ ਅਚਾਨਕ ਹੋਏ ਦਿਹਾਂਤ ਤੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ, ਖਜਾਨਾ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸ੍ਰੀ ਵਰਿੰਦਰ ਗੋਇਲ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸੀਨੀਅਰ ਅਕਾਲੀ ਆਗੂ ਸ੍ਰੀ ਅਰਵਿੰਦ ਖੰਨਾ, ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਭਾਜਪਾ ਆਗੂ ਮੈਡਮ ਦਾਮਨ ਥਿੰਦ ਬਾਜਵਾ, ਹਰਮਨ ਦੇਵ ਸਿੰਘ ਬਾਜਵਾ, ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਮੰਤਰੀ, ਜੱਥੇਦਾਰ ਗੁਰਪ੍ਰੀਤ ਸਿੰਘ ਲਖਮੀਰਵਾਲਾ, ਕਾਂਗਰਸੀ ਆਗੂ ਰਜਿੰਦਰ ਦੀਪਾ, ਵਿਨਰਜੀਤ ਸਿੰਘ ਗੋਲਡੀ, ਡਾ ਅਵਿਨਾਸ਼ ਰਾਣਾ, ਰਾਜਿੰਦਰ ਸਿੰਘ ਰਾਜਾ, ਮੰਡੀ ਬੋਰਡ ਦੇ ਸਾਬਕਾ ਵਾਈਸ ਚੇਅਰਮੈਨ ਰਵਿੰਦਰ ਸਿੰਘ ਚੀਮਾ, ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ, ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ,ਭਾਜਪਾ ਆਗੂ ਅਮ੍ਰਿਤ ਪਾਲ ਸਿੰਘ ਚੱਠਾ, ਪੰਜਾਬ ਐਗਰੋ ਫੂਡ ਗ੍ਰੇਨ ਦੀ ਸਾਬਕਾ ਚੇਅਰਮੈਨ ਮੈਡਮ ਗੀਤਾ ਸ਼ਰਮਾ, ਜਗਤਜੀਤ ਇੰਡ. ਚੀਮਾ ਦੇ ਚੇਅਰਮੈਨ ਧਰਮ ਸਿੰਘ ਸਿੰਘ ਸਾਰੋ ਤੇ ਐਮ, ਡੀ ਜਗਤਜੀਤ ਸਿੰਘ ਸਾਰੋਂ, ਜਸਵਿੰਦਰ ਸਿੰਘ ਧੀਮਾਨ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਪਰਮਜੀਤ ਸਿੰਘ ਧਾਲੀਵਾਲ, ਹਰਬੰਸ ਸਿੰਘ ਧਾਲੀਵਾਲ, ਚੇਅਰਮੈਨ ਮੁਕੇਸ ਜੁਨੇਜਾ, ਮਨਿੰਦਰ ਸਿੰਘ ਧਾਲੀਵਾਲ, ਪ੍ਰਭਸ਼ਰਨ ਸਿੰਘ ਬੱਬੂ, ਪਰਮਿੰਦਰ ਸਿੰਘ ਜਾਰਜ, ਹੈਪੀ ਵਸ਼ਿਸ਼ਟ, ਡਾ ਪ੍ਰਸ਼ੋਤਮ ਵਸ਼ਿਸ਼ਟ, ਸੁਰਜੀਤ ਸਿੰਘ ਗਹੀਰ, ਗੁਰਿੰਦਰ ਜੀਤ ਸਿੰਘ ਧਾਲੀਵਾਲ, ਲੱਕੀ ਧਾਲੀਵਾਲ, ਮਾਸਟਰ ਗੁਰਸਿਮਰਤ ਸਿੰਘ ਜਖੇਪਲ, ਦਰਸ਼ਨ ਸਿੰਘ ਗਹੀਰ, ਕਰਮਿੰਦਰਪਾਲ ਸਿੰਘ ਟੋਨੀ, ਗਜਿੰਦਰ ਸਿੰਘ ਧਾਲੀਵਾਲ, ਮਾਸਟਰ ਸੁਰਿੰਦਰ ਸਿੰਘ, ਦਵਿੰਦਰ ਪਾਲ ਸਿੰਘ ਰਿੰਪੀ, ਜੋਗਿੰਦਰ ਸਿੰਘ ਚੰਦੜ, ਪ੍ਰਮੋਦ ਹੋਡਲਾ, ਰਾਜਿੰਦਰ ਕੁਮਾਰ ਬੱਬਲੀ, ਅਮਰੀਕ ਸਿੰਘ ਧਾਲੀਵਾਲ, ਵਿਕਰਮ ਜੀਤ ਸਿੰਘ, ਗੁਰਚਰਨ ਸਿੰਘ ਹਰੀਕਾ, ਹਰੀਸ਼ ਗੱਖੜ, ਗੋਪਾਲ ਸ਼ਰਮਾ, ਜਗਦੀਪ ਭਾਰਦਵਾਜ, ਮਾਸਟਰ ਦਲਜੀਤ ਸਿੰਘ, ਅੰਤਰ ਸਿੰਘ ਆਨੰਦ, ਗਗਨਦੀਪ ਸਿੰਘ ਐਡਵੋਕੇਟ, ਗਿਆਨ ਸਿੰਘ ਸੰਧੇ, ਕਾਮਰੇਡ ਵਰਿੰਦਰ ਕੌਸ਼ਿਕ, ਗੁਰਪ੍ਰੀਤ ਸਿੰਘ ਸੋਨੂੰ,ਰਾਜਨ ਸਿੰਗਲਾ ਦਮਨਜੀਤ ਸਿੰਘ ਬੰਟੀ, ਗੁਰਿੰਦਰ ਜੀਤ ਸਿੰਘ ਧਾਲੀਵਾਲ, ਰਾਜੀਵ ਗਰਗ, ਲਾਡੀ ਗਰਗ, ਮੁਨੀਸ਼ ਕੁਮਾਰ ਮੋਨੂੰ, ਰਿੰਕੂ ਗਰਗ, ਸੁਰੇਸ਼ ਜਿੰਦਲ ਅਤੇ ਸਮੂਹ ਪੱਤਰਕਾਰ ਭਾਈਚਾਰੇ ਨੇ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਂਕੀਪੁਰ ਦੀ ਹਾਰ ਨੇ ਭਾਜਪਾ ਦੀਆਂ ਰਾਜਸੀ ਜੜ੍ਹਾਂ ਹਿਲਾਈਆਂ - ਬਹਿਰੂ ਅਗਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ ‘ਸਰਬੱਤ ਏ.ਆਈ.’ ਪ੍ਰੋਜੈਕਟ ਤਹਿਤ ਰਾਜ ਪੱਧਰੀ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਸੈਮੀਨਾਰ ਕਰਵਾਇਆ
Ad Position 24