30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜਲਵਾਣਾ ਸਕੂਲ ਦੇ ਜ਼ਿਲ੍ਹਾ ਪੱਧਰ ’ਤੇ ਜੇਤੂ ਰਹੇ ਖਿਡਾਰੀਆਂ ਦਾ ਕੀਤਾ ਸਨਮਾਨ

ਸੰਦੌੜ, 29 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਜਲਵਾਣਾ ਵਿਖੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿਚ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਕੂਲ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਜੁਗਿੰਦਰ ਸਿੰਘ ਵਲੋਂ ਵਿਸ਼ੇਸ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਜੁਗਿੰਦਰ ਸਿੰਘ ਨੇ ਦੱਸਿਆ ਕਿ ਵੱਖ ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 30-08-2026
ਸੰਦੌੜ, 29 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਜਲਵਾਣਾ ਵਿਖੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿਚ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਕੂਲ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਜੁਗਿੰਦਰ ਸਿੰਘ ਵਲੋਂ ਵਿਸ਼ੇਸ ਸਨਮਾਨ ਕੀਤਾ ਗਿਆ।ਪ੍ਰਿੰਸੀਪਲ ਜੁਗਿੰਦਰ ਸਿੰਘ ਨੇ ਦੱਸਿਆ ਕਿ ਵੱਖ ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਅੰਡਰ 14 ਸਾਲ (ਲੜਕੀਆਂ) ਦੀਆਂ ਫੁੱਟਬਾਲ ਟੀਮ ਨੇ ਗੋਲਡ, ਅੰਡਰ 17 ਬਾਸਕਟਬਾਲ ਵਿਚ ਗੋਲਡ, ਅੰਡਰ 17 ਸਾਲ ਲੜਕੀਆਂ ਫੁੱਟਬਾਲ ਵਿਚ ਗੋਲਡ ਅਤੇ ਲੜਕਿਆਂ ਦੀ ਅੰਡਰ 19 ਸਾਲਾਂ ਟੀਮ ਨੇ ਗੋਲਡ ਮੈਡਲ ਹਾਸਲ ਕੀਤਾ ਹੈ।ਪ੍ਰਿੰਸੀਪਲ ਜੁਗਿੰਦਰ ਸਿੰਘ ਅਤੇ ਮੈਡਮ ਗੁਰਦੀਪ ਕੌਰ ਪੰਧੇਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਸਕੂਲ ਮੈਨੇਜਮੈਂਟ ਵਲੋਂ ਤਗਮੇ ਜਿੱਤਣ ਵਾਲੇ ਸਾਰੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅਕਾਲ ਕੌਂਸਲ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ‘ਰਾਸ਼ਟਰੀ ਖੇਡ ਦਿਵਸ’ ਸ਼ਾਨੋ-ਸ਼ੌਕਤ ਨਾਲ ਮਨਾਇਆ ਅਗਲੀ ਖ਼ਬਰ ਅਕੇਡੀਆ ਵਰਲਡ ਸਕੂਲ ’ਚ ਵਨ ਮਿੰਟ ਟਾਕ ਮੁਕਾਬਲਾ ਕਰਵਾਇਆ
Ad Position 24