31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਡੀ.ਸੀ. ਦਫ਼ਤਰ ਬਾਹਰ ਕਿਸਾਨਾਂ ਨੇ ਆਰੰਭ ਕੀਤਾ ਪੱਕਾ ਮੋਰਚਾ 1 ਦੇ ਚੰਡੀਗੜ੍ਹ ਧਰਨੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਧੂਰੀ, 30 ਅਗਸਤ (ਸੁਖਵੰਤ ਸਿੰਘ ਭੁੱਲਰ) - ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਦੀ ਮੀਟਿੰਗ ਸੂਬਾ ਸਕੱਤਰ ਰਛਪਾਲ ਸਿੰਘ ਦੋਹਲਾ ਅਤੇ ਬਲਾਕ ਧੂਰੀ ਦੇ ਪ੍ਰਧਾਨ ਭੂਪਿੰਦਰ ਸਿੰਘ ਭੁੱਲਰਹੇੜੀ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ 1 ਸਤੰਬਰ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਜਾਣ ਸੰਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰ ਮੁਕਤ ਸਮਝੌਤੇ ਦਾ ਵਿਰੋਧ ਕਰਦਿਆਂ, ਪਾਣੀਆਂ ਸਬੰਧੀ 25 ਸਾਲ ਪੁਰਾਣੇ ਸਮਝੌਤੇ ਨੂੰ ਰੱਦ ਕਰਨ ਅਤੇ ਕਿਸਾਨਾਂ, ਮਜਦੂਰਾਂ ਦੇ ਕਰਜ਼ੇ ਮੁਆਫ ਕਰਨ ਸਮੇਤ ਹੋਰ ਕਿਸਾਨੀ ਮੰਗਾਂ ਦੀ ਪੂਰਤੀ ਦੀ ਮੰਗ ਕਰਦਿਆਂ ਟਰੈਕਟਰ–ਟਰਾਲੀਆਂ ਦੇ ਵੱਡੇ ਕਾਫ਼ਲੇ ਨਾਲ ਚੰਡੀਗੜ੍ਹ ਪਹੁੰਚਣ ਦਾ ਅਹਿਦ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 31-08-2026
ਧੂਰੀ, 30 ਅਗਸਤ (ਸੁਖਵੰਤ ਸਿੰਘ ਭੁੱਲਰ) - ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਦੀ ਮੀਟਿੰਗ ਸੂਬਾ ਸਕੱਤਰ ਰਛਪਾਲ ਸਿੰਘ ਦੋਹਲਾ ਅਤੇ ਬਲਾਕ ਧੂਰੀ ਦੇ ਪ੍ਰਧਾਨ ਭੂਪਿੰਦਰ ਸਿੰਘ ਭੁੱਲਰਹੇੜੀ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ 1 ਸਤੰਬਰ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਜਾਣ ਸੰਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰ ਮੁਕਤ ਸਮਝੌਤੇ ਦਾ ਵਿਰੋਧ ਕਰਦਿਆਂ, ਪਾਣੀਆਂ ਸਬੰਧੀ 25 ਸਾਲ ਪੁਰਾਣੇ ਸਮਝੌਤੇ ਨੂੰ ਰੱਦ ਕਰਨ ਅਤੇ ਕਿਸਾਨਾਂ, ਮਜਦੂਰਾਂ ਦੇ ਕਰਜ਼ੇ ਮੁਆਫ ਕਰਨ ਸਮੇਤ ਹੋਰ ਕਿਸਾਨੀ ਮੰਗਾਂ ਦੀ ਪੂਰਤੀ ਦੀ ਮੰਗ ਕਰਦਿਆਂ ਟਰੈਕਟਰ–ਟਰਾਲੀਆਂ ਦੇ ਵੱਡੇ ਕਾਫ਼ਲੇ ਨਾਲ ਚੰਡੀਗੜ੍ਹ ਪਹੁੰਚਣ ਦਾ ਅਹਿਦ ਕੀਤਾ ਗਿਆ। ਇਸ ਮੌਕੇ ਗੁਰਜੀਤ ਸਿੰਘ ਭੜੀ ਮਾਨਸਾ, ਮਲਕੀਤ ਸਿੰਘ ਜੱਖਲਾਂ, ਨਿਰਭੈ ਸਿੰਘ ਦੋਹਲਾ, ਗੁਰਬਚਨ ਸਿੰਘ ਹਰਚੰਦਪੁਰ, ਦੀਦਾਰ ਸਿੰਘ ਬਰੜ੍ਹਵਾਲ, ਜਸਦੇਵ ਸਿੰਘ ਭੁੱਲਰਹੇੜੀ, ਕਰਮਜੀਤ ਸਿੰਘ ਕਾਂਝਲਾ, ਜਸਬੀਰ ਸਿੰਘ ਕਾਂਝਲਾ, ਅਮਰਜੀਤ ਸਿੰਘ ਕਾਂਝਲਾ, ਛੋਟਾ ਸਿੰਘ ਕਾਂਝਲਾ, ਮਲਕੀਤ ਸਿੰਘ ਕੰਧਾਰਗੜ, ਸੁਰਿੰਦਰ ਸਿੰਘ ਕੋਲਸੇੜੀ ਅਤੇ ਰਾਜਵਿੰਦਰ ਸਿੰਘ ਮੂਲੋਵਾਲ ਆਦਿ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਬਾ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਸਕੂਲ ਖੇਡਾਂ ਵਿੱਚ 55 ਮੈਡਲ ਜਿੱਤ ਕੇ ਕਾਇਮ ਰੱਖੀ ਚੜ੍ਹਤ ਅਗਲੀ ਖ਼ਬਰ ਵਿਦਿਆਰਥੀਆਂ ਤੇ ਸਟਾਫ਼ ਦੀ ਭਲਾਈ ਲਈ ਨਿੱਜੀ ਹਸਪਤਾਲ ਨਾਲ ਮੈਡੀਕਲ ਸਮਝੌਤਾ
Ad Position 24