31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਛੇਵੇਂ ਪਾਤਿਸ਼ਾਹ ਦੇ ਆਮਦ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਸੰਗਰੂਰ, 30 ਅਗਸਤ (ਸੁਖਵਿੰਦਰ ਸਿੰਘ ਫੁੱਲ)–ਸਥਾਨਕ ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸਤਿਗੁਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਮਦ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਗੁਰੂ ਘਰ ਦੇ ਮੁੱਖ ਗ੍ਰੰਥੀ ਭਾਈ ਅਮਰਜੀਤ ਸਿੰਘ ਵਲੋਂ ਨਗਰ ਕੀਰਤਨ ਦੀ ਰਵਾਨਗੀ ਦੀ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 31-08-2026
ਸੰਗਰੂਰ, 30 ਅਗਸਤ (ਸੁਖਵਿੰਦਰ ਸਿੰਘ ਫੁੱਲ)–ਸਥਾਨਕ ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸਤਿਗੁਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਮਦ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਗੁਰੂ ਘਰ ਦੇ ਮੁੱਖ ਗ੍ਰੰਥੀ ਭਾਈ ਅਮਰਜੀਤ ਸਿੰਘ ਵਲੋਂ ਨਗਰ ਕੀਰਤਨ ਦੀ ਰਵਾਨਗੀ ਦੀ ਅਰਦਾਸ ਕੀਤੀ ਗਈ। ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਹਰਦੇਵ ਸਿੰਘ ਰੋਗਲਾ, ਗੁਰਲਾਲ ਸਿੰਘ ਫਤਹਿਗੜ੍ਹ, ਮਲਕੀਤ ਸਿੰਘ ਚੰਗਾਲ, ਰਾਮਪਾਲ ਸਿੰਘ ਬਹਿਣੀਵਾਲ, ਰਾਜਿੰਦਰ ਸਿੰਘ ਮੈਨੇਜਰ, ਸੁਰਿੰਦਰਪਾਲ ਸਿੰਘ ਸਿਦਕੀ, ਰਾਜਵਿੰਦਰ ਸਿੰਘ ਲੱਕੀ, ਜਸਵਿੰਦਰ ਸਿੰਘ ਪ੍ਰਿੰਸ, ਭੁਪਿੰਦਰ ਸਿੰਘ ਗਰੇਵਾਲ, ਹਰਭਜਨ ਸਿੰਘ ਭੱਟੀ, ਬਲਵੰਤ ਸਿੰਘ ਭੀਖੀ, ਇੰਦਰਪਾਲ ਸਿੰਘ ਖਾਲਸਾ, ਕਰਮ ਸਿੰਘ ਨਮੋਲ, ਹਰਵਿੰਦਰ ਸਿੰਘ ਬਿੱਟੂ, ਜਸਵੀਰ ਸਿੰਘ ਖਾਲਸਾ, ਹਰਿੰਦਰਵੀਰ ਸਿੰਘ, ਬਾਬਾ ਕਿਰਪਾਲ ਸਿੰਘ ਜੋਤੀਸਰ, ਅਮੀਰ ਸਿੰਘ ਸ਼ਾਦੀਹਰੀ, ਭਾਈ ਹਰਬੇਅੰਤ ਸਿੰਘ ਮਸਤੂਆਣਾ ਸਾਹਿਬ, ਬਾਬਾ ਪਿਆਰਾ ਸਿੰਘ ਨੇ ਨਗਰ ਕੀਰਤਨ ਆਰੰਭ ਹੋਣ ਵੇਲੇ ਗੁਰੂ ਪਾਤਸ਼ਾਹ ਦਾ ਸ਼ੁਕਰਾਨਾ ਕੀਤਾ। ਇਲਾਕੇ ਦੀਆਂ ਵੱਖ ਵੱਖ ਸਖਸ਼ੀਅਤਾਂ ਨੇ ਵੱਖ ਵੱਖ ਪੜਾਵਾਂ ਉੱਤੇ ਨਗਰ ਕੀਰਤਨ ਦਾ ਸਵਾਗਤ ਕੀਤਾ। ਸਵਾਗਤ ਕਰਨ ਵਾਲਿਆਂ ਵਿਚ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ, ਅਕਾਲੀ ਆਗੂ ਅਰਵਿੰਦ ਖੰਨਾ, ਵਿਨਰਜੀਤ ਸਿੰਘ ਗੋਲਡੀ, ਤੇਜਿੰਦਰ ਸਿੰਘ ਸੰਘਰੇੜੀ, ਇਕਬਾਲਜੀਤ ਸਿੰਘ ਪੂਨੀਆ, ਜਤਿੰਦਰਪਾਲ ਸਿੰਘ ਵਿੱਕੀ, ਬੀਬੀ ਪਰਮਜੀਤ ਕੌਰ ਵਿਰਕ, ਰਿਪੁਦਮਨ ਸਿੰਘ ਰਿਪੂ ਢਿੱਲੋਂ, ਗੁਰਨੈਬ ਸਿੰਘ ਰਾਮਪੁਰਾ, ਸੁਰਿੰਦਰ ਸਿੰਘ ਭਿੰਡਰ, ਡਾ. ਗੁਰਵੀਰ ਸਿੰਘ, ਗੁਰਮੇਲ ਸਿੰਘ ਸਿੱਧੂ, ਭਾਈ ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ ਰਤਨ, ਮਲਕੀਤ ਸਿੰਘ ਸੱਗੂ, ਰਜਿੰਦਰ ਸਿੰਘ, ਅਵਤਾਰ ਸਿੰਘ, ਚਰਨਕਮਲ ਸਿੰਘ, ਉਪਿੰਦਰਜੀਤ ਸਿੰਘ, ਦਲਵੀਰ ਸਿੰਘ ਬਾਬਾ, ਭਾਈ ਜਗਤਾਰ ਸਿੰਘ ਪ੍ਰਧਾਨ ਗੁਰਦੁਆਰਾ ਹਰਿਗੋਬਿੰਦਪੁਰਾ ਕਮੇਟੀ, ਹਰਪ੍ਰੀਤ ਸਿੰਘ ਪ੍ਰੀਤ, ਸੁਖਪਾਲ ਸਿੰਘ ਗਰੇਵਾਲ, ਭਾਈ ਗੁਰਧਿਆਨ ਸਿੰਘ, ਬੀਬੀ ਬਲਵੰਤ ਕੌਰ, ਸੰਤੋਸ਼ ਕੌਰ, ਗੁਰਿੰਦਰ ਸਿੰਘ ਗੁਜਰਾਲ, ਨਰਿੰਦਰਪਾਲ ਸਿੰਘ ਸਾਹਨੀ ਐਡਵੋਕੇਟ, ਗੁਰਿੰਦਰਵੀਰ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਹਰਬੰਸ ਸਿੰਘ ਕੁਮਾਰ, ਮੋਹਨ ਸਿੰਘ, ਰੁਪਿੰਦਰ ਸਿੰਘ ਰੁਬੀ, ਜਸਵੀਰ ਸਿੰਘ ਪਿੰਕਾ, ਭਾਈ ਮਨਦੀਪ ਸਿੰਘ ਮੁਰੀਦ, ਭਾਈ ਹਰਪ੍ਰੀਤ ਸਿੰਘ, ਮਹਿੰਦਰ ਸਿੰਘ, ਭਾਈ ਪ੍ਰੇਮਜੀਤ ਸਿੰਘ ਹੀਰਾ, ਏਕਜੋਤ ਕੌਰ, ਇੰਦਰਪ੍ਰੀਤ ਸਿੰਘ, ਬਦਰੀ ਜਿੰਦਰ ਪ੍ਰਧਾਨ ਅਗਰਵਾਲ ਸਭਾ, ਜਸਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸ਼ਾਹੀ ਸਮਾਧਾਂ ਕਮੇਟੀ, ਤੇਜਿੰਦਰ ਸਿੰਘ ਸੋਢੀ, ਬਲਵੰਤ ਸਿੰਘ ਜੋਗਾ, ਹਰਪ੍ਰੀਤ ਸਿੰਘ, ਤਰਸਵੀਰ ਸਿੰਘ, ਰਾਜਵੀਰ ਸਿੰਘ, ਸਤਗੁਰ ਸਿੰਘ, ਗੁਰਪ੍ਰੀਤ ਸਿੰਘ, ਗੁਰਕੰਵਲ ਸਿੰਘ, ਬਲਵਿੰਦਰ ਸਿੰਘ, ਭਰਪੂਰ ਸਿੰਘ ਗੋਲਡੀ, ਚਰਨਜੀਤ ਸਿੰਘ ਆਦਿ ਸ਼ਾਮਲ ਹਨ।
Ad Position 22
No active advertisement
ਪਿਛਲੀ ਖ਼ਬਰ ਵਿੱਤ-ਮੰਤਰੀ ਹਰਪਾਲ ਸਿੰਘ ਚੀਮਾ ਨੇ ਹੰਬਲਬਾਸ ਵਿਖੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ ਅਗਲੀ ਖ਼ਬਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਯੂਨੀਅਨ ਵੱਲੋਂ ਪੱਕਾ ਮੋਰਚਾ ਸ਼ੁਰੂ
Ad Position 24