02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬਦਲੇ ਦੀ ਭਾਵਨਾ ਤਹਿਤ ਮੁਲਾਜ਼ਮ ਆਗੂ ਦੀ ਕੀਤੀ ਬਦਲੀ ਰੱਦ ਕਰਨ ਦੀ ਕੀਤੀ ਮੰਗ

ਸੰਗਰੂਰ, 1 ਸਤੰਬਰ (ਅਮਨਦੀਪ ਸਿੰਘ ਬਿੱਟਾ)– ਇੰਪਲਾਈਜ ਫੈਡਰੇਸਨ ਪੰਜਾਬ ਰਾਜ ਬਿਜਲੀ ਬੋਰਡ ਦੇ ਸੂਬਾ ਪ੍ਰਧਾਨ ਕੌਰ ਸਿੰਘ ਸੋਹੀ, ਜਨਰਲ ਸਕੱਤਰ ਬਿਕਰਮਜੀਤ ਸਿੰਘ ਅਤੇ ਸਾਬਕਾ ਸੂਬਾ ਪ੍ਰਧਾਨ ਫਲਜੀਤ ਸਿੰਘ ਨੇ ਭਗਵੰਤ ਮਾਨ ਦੀ ਸਰਕਾਰ ਵਲੋਂ ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਦੀ ਪੰਜਾਬ ਸਿਵਲ ਸਕੱਤਰੇਤ-2 ’ਚੋਂ ਬਦਲੇ ਦੀ ਭਾਵਨਾ ਨਾਲ ਕੀਤੀ ਗਈ ਬਦਲੀ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ । ਉਨ੍ਹਾਂ ਕਿਹਾ ਕਿ ਜਥੇਬੰਦੀ ਪੰਜਾਬ ਸਰਕਾਰ ਪਾਸੋਂ ਪੁਰਜ਼ੋਰ ਮੰਗ ਕਰਦੀ ਹੈ ਕਿ ਸੁਖਚੈਨ ਸਿੰਘ ਖਹਿਰਾ ਦੀ ਬਦਲੇ ਦੀ ਭਾਵਨਾ ਨਾਲ ਕੀਤੀ ਗਈ ਬਦਲੀਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਕੇ ਉਨ੍ਹਾਂ ਨੂੰ ਪਹਿਲਾ ਵਾਲੀ ਜਗ੍ਹਾ ’ਤੇ ਤਾਇਨਾਤ ਕੀਤਾ ਜਾਵੇ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸੰਗਰੂਰ, 1 ਸਤੰਬਰ (ਅਮਨਦੀਪ ਸਿੰਘ ਬਿੱਟਾ)– ਇੰਪਲਾਈਜ ਫੈਡਰੇਸਨ ਪੰਜਾਬ ਰਾਜ ਬਿਜਲੀ ਬੋਰਡ ਦੇ ਸੂਬਾ ਪ੍ਰਧਾਨ ਕੌਰ ਸਿੰਘ ਸੋਹੀ, ਜਨਰਲ ਸਕੱਤਰ ਬਿਕਰਮਜੀਤ ਸਿੰਘ ਅਤੇ ਸਾਬਕਾ ਸੂਬਾ ਪ੍ਰਧਾਨ ਫਲਜੀਤ ਸਿੰਘ ਨੇ ਭਗਵੰਤ ਮਾਨ ਦੀ ਸਰਕਾਰ ਵਲੋਂ ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਦੀ ਪੰਜਾਬ ਸਿਵਲ ਸਕੱਤਰੇਤ-2 ’ਚੋਂ ਬਦਲੇ ਦੀ ਭਾਵਨਾ ਨਾਲ ਕੀਤੀ ਗਈ ਬਦਲੀ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ । ਉਨ੍ਹਾਂ ਕਿਹਾ ਕਿ ਜਥੇਬੰਦੀ ਪੰਜਾਬ ਸਰਕਾਰ ਪਾਸੋਂ ਪੁਰਜ਼ੋਰ ਮੰਗ ਕਰਦੀ ਹੈ ਕਿ ਸੁਖਚੈਨ ਸਿੰਘ ਖਹਿਰਾ ਦੀ ਬਦਲੇ ਦੀ ਭਾਵਨਾ ਨਾਲ ਕੀਤੀ ਗਈ ਬਦਲੀਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਕੇ ਉਨ੍ਹਾਂ ਨੂੰ ਪਹਿਲਾ ਵਾਲੀ ਜਗ੍ਹਾ ’ਤੇ ਤਾਇਨਾਤ ਕੀਤਾ ਜਾਵੇ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਸਾਂਝੇ ਮੋਰਚੇ ਦੇ ਆਗੂਆਂ ਦੇ ਖਿਲਾਫ ਧੱਕੇਸ਼ਾਹੀ ਤੇ ਟਕਰਾਅ ਦਾ ਤਰੀਕਾ ਬੰਦ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਤੇ ਵਾਜਿਬ ਮੰਗਾਂ ਦਾ ਤੁਰੰਤ ਗੱਲਬਾਤ ਕਰਕੇ ਨਿਪਟਾਰਾ ਕਰੇ ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਇਕ ਟਰਾਂਸਫਾਰਮਰ 29 ਘੰਟਿਆਂ ਅਤੇ ਦੂਜਾ 13 ਘੰਟਿਆਂ ’ਚ ਹੋਇਆ ਚਾਲੂ ਅੱਠ ਟਰ... ਅਗਲੀ ਖ਼ਬਰ 11 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਤੇ ਮਹਿਲਾਵਾਂ ਨੂੰ ਬ...
Ad Position 24