01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਡਾ. ਕੰਵਲਜੀਤ ਸਿੰਘ ਨੇ ਬਤੌਰ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ. ਕੌਹਰੀਆਂ ਵਿਖੇ ਸੰਭਾਲਿਆ ਅਹੁਦਾ

ਕੌਹਰੀਆਂ 1 ਸਤੰਬਰ ( ਸੁਨੀਲ ਕੁਮਾਰ ਗਰਗ) - ਕਮਿਊਨਿਟੀ ਹੈਲਥ ਸੈਂਟਰ ਕੌਹਰੀਆਂ ਵਿਖੇ ਡਾ. ਕੰਵਲਜੀਤ ਸਿੰਘ ਨੇ ਬਤੌਰ ਸੀਨੀਅਰ ਮੈਡੀਕਲ ਅਫਸਰ ਆਪਣਾ ਅਹੁਦਾ ਰਸਮੀ ਤੌਰ ’ਤੇ ਸੰਭਾਲ ਲਿਆ ਹੈ ।

Ad Position 21
repet_subhas-goyals [Copy P29]
ਖੇਤੀ ਟਿਊਬਵੈੱਲਾਂ ਦੀਆਂ ਮੋਟਰਾਂ ਨੂੰ ਬਿਜਲੀ ਸਪਲਾਈ ਵਿੱਚ ਕਟੌਤੀ ਕੀਤੇ ਜਾਣ ਨਾਲ ਆ ਰਹੀਆਂ ਹਨ ਦਿੱਕਤਾਂ 02-09-2026
ਕੌਹਰੀਆਂ 1 ਸਤੰਬਰ ( ਸੁਨੀਲ ਕੁਮਾਰ ਗਰਗ) - ਕਮਿਊਨਿਟੀ ਹੈਲਥ ਸੈਂਟਰ ਕੌਹਰੀਆਂ ਵਿਖੇ ਡਾ. ਕੰਵਲਜੀਤ ਸਿੰਘ ਨੇ ਬਤੌਰ ਸੀਨੀਅਰ ਮੈਡੀਕਲ ਅਫਸਰ ਆਪਣਾ ਅਹੁਦਾ ਰਸਮੀ ਤੌਰ ’ਤੇ ਸੰਭਾਲ ਲਿਆ ਹੈ । ਇਸ ਮੌਕੇ ਸਿਹਤ ਕੇਂਦਰ ਦੇ ਸਮੂਹ ਸਟਾਫ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਉਹਨਾਂ ਇਲਾਕੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਕੇਂਦਰ ਵਿਖੇ ਦਿੱਤੀਆਂ ਜਾ ਰਹੀਆਂ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ । ਇਸ ਦੇ ਨਾਲ ਹੀ ਉਹਨਾਂ ਨੇ ਸਿਹਤ ਕੇਂਦਰ ਦੀ ਸਾਫ਼-ਸਫ਼ਾਈ ਅਤੇ ਮਰੀਜ਼ਾਂ ਨਾਲ ਸੁਖਾਵੇਂ ਵਿਵਹਾਰ ’ਤੇ ਖਾਸ ਜ਼ੋਰ ਦਿੱਤਾ । ਇਸ ਮੌਕੇ ਸੀ.ਐਚ.ਸੀ. ਕੌਹਰੀਆਂ ਦਾ ਸਮੂਹ ਪੈਰਾ-ਮੈਡੀਕਲ ਅਤੇ ਪ੍ਰਬੰਧਕੀ ਸਟਾਫ ਹਾਜ਼ਰ ਸੀ ।
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕੰਪਿਊਟਰ ਅਧਿਆਪਕ ਵਲੋਂ 5 ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ
Ad Position 24