01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕਿਸਾਨਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਸੁਨਾਮ ਊਧਮ ਸਿੰਘ ਵਾਲਾ, 1 ਸਤੰਬਰ (ਭੁੱਲਰ, ਧਾਲੀਵਾਲ, ਸੱਗੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਵਲੋਂ ਫਰੀਦਕੋਟ ਵਿਖੇ ਗ੍ਰਿਫਤਾਰ ਕੀਤੇ ਗਏਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸ ਸਮੇ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਾਮਪਾਲ ਸ਼ਰਮਾ ਸੁਨਾਮ ਨੇ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆ ਕਿਹਾ ਕਿ ਸਰਕਾਰ ਧੱਕੇਸ਼ਾਹੀ ਛੱਡ ਕੇ ਗ੍ਰਿਫ਼ਤਾਰ ਕਿਸਾਨ ਆਗੂਆਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕਰੇ ਅਤੇ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਜਲਦ ਮੰਨੇ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸੁਨਾਮ ਊਧਮ ਸਿੰਘ ਵਾਲਾ, 1 ਸਤੰਬਰ (ਭੁੱਲਰ, ਧਾਲੀਵਾਲ, ਸੱਗੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਵਲੋਂ ਫਰੀਦਕੋਟ ਵਿਖੇ ਗ੍ਰਿਫਤਾਰ ਕੀਤੇ ਗਏਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸ ਸਮੇ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਾਮਪਾਲ ਸ਼ਰਮਾ ਸੁਨਾਮ ਨੇ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆ ਕਿਹਾ ਕਿ ਸਰਕਾਰ ਧੱਕੇਸ਼ਾਹੀ ਛੱਡ ਕੇ ਗ੍ਰਿਫ਼ਤਾਰ ਕਿਸਾਨ ਆਗੂਆਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕਰੇ ਅਤੇ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਜਲਦ ਮੰਨੇ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਅਤੇ ਆਗੂਆਂ ਨੂੰ ਰਿਹਾਅ ਨਾਂ ਕੀਤਾ ਤਾਂ ਸੂਬੇ ਭਰ ਵਿਚ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਆਪਕ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ...ਪੰਜਾਬ ਦੀਆਂ ਜੇਲ੍ਹਾਂ ’ਚ ਨਸ਼ਿਆਂ ਦਾ ਗਹਿਰਾਉਂਦਾ ਜਾਲ, 45 ਫ਼ੀਸਦੀ ਦੇ ਕਰੀਬ ਕੈਦੀ ਨਸ਼ੇ ਦੀ ਗ੍ਰਿਫ਼ਤ ’ਚ 35,449 ਕੈਦੀ... ਅਗਲੀ ਖ਼ਬਰ ਸੜਕ ਦਾ ਕੰਮ ਅਧਵਾਟੇ ਛੱਡਣ ’ਤੇ ਕਾਲੋਨੀ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ ਕਿਹਾ, ਢਾਈ ਸਾਲਾਂ ’ਚ ਵੀ ਨਹੀਂ ਮੁਕੰਮਲ ਹੋਇਆ...
Ad Position 24