03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪੰਜਾਬ ਪਬਲਿਕ ਸਕੂਲ ਦੀ ਖੋ-ਖੋ ਦੀ ਟੀਮ ਜ਼ਿਲ੍ਹੇ ਵਿਚੋਂ ਤੀਜੇ ਸਥਾਨ ’ਤੇ ਰਹੀ

ਧਨੌਲਾ, 2 ਸਤੰਬਰ (ਜਤਿੰਦਰ ਸਿੰਘ ਧਨੌਲਾ)-ਜ਼ਿਲ੍ਹਾ ਪੱਧਰੀ ਸਕੂਲੀ ਖੇਡ ਮੁਕਾਬਲਿਆਂ ਵਿਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਬਰਨਾਲਾ ਦੀ ਖੋ-ਖੋ ਦੀ ਟੀਮ ਅੰਡਰ-19 ਲੜਕੀਆਂ ਨੇ ਜੈ ਵਾਟਿਕਾ ਸਕੂਲ ਬਰਨਾਲਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲੇ੍ਹ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਦੋ ਲੜਕੀਆਂ ਸਟੇਟ ਪੱਧਰ ਲਈ ਸਿਲੈੱਕਟ ਹੋਈਆਂ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਧਨੌਲਾ, 2 ਸਤੰਬਰ (ਜਤਿੰਦਰ ਸਿੰਘ ਧਨੌਲਾ)-ਜ਼ਿਲ੍ਹਾ ਪੱਧਰੀ ਸਕੂਲੀ ਖੇਡ ਮੁਕਾਬਲਿਆਂ ਵਿਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਬਰਨਾਲਾ ਦੀ ਖੋ-ਖੋ ਦੀ ਟੀਮ ਅੰਡਰ-19 ਲੜਕੀਆਂ ਨੇ ਜੈ ਵਾਟਿਕਾ ਸਕੂਲ ਬਰਨਾਲਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲੇ੍ਹ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਦੋ ਲੜਕੀਆਂ ਸਟੇਟ ਪੱਧਰ ਲਈ ਸਿਲੈੱਕਟ ਹੋਈਆਂ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ: ਅਮਰਜੀਤ ਸਿੰਘ ਚੀਮਾ, ਮੈਨੇਜਰ ਸੁਖਦੀਪ ਸਿੰਘ ਚੀਮਾ ਨੇ ਬੱਚਿਆਂ ਅਤੇ ਸਕੂਲ ਦੇ ਖੇਡ ਅਧਿਆਪਕਾਂ ਗੁਰਵੀਰ ਸਿੰਘ ਡੀ.ਪੀ ਅਤੇ ਕਰਨਦੀਪ ਡੀ.ਪੀ ਦੀ ਇਸ ਪ੍ਰਾਪਤੀ ’ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਅੱਗੋਂ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਆ। ਇਸ ਮੌਕੇ ਪਿ੍ਰੰਸੀਪਲ ਮੈਡਮ ਸਿਮਰਨ ਕੌਰ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਤੇ ਪ੍ਰਾਇਮਰੀ ਸਕੂਲ ਪੱਧਰੀ ਖੇਡਾਂ ’ਚ ਗਿਆਨ ਗੰਗਾ ਸਕੂਲ ਬੱਲਰਾਂ ਦੇ ਖਿਡਾਰੀਆਂ ਨੇ ਚੈੱਸ ਤੇ ਐਥਲੈਟਿਕਸ ’ਚ ਜਿੱਤ... ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਤ ਬਲਕਾਰ ਸਿੰਘ ਪੰਜਗਰਾਈਆਂ ਵਾਲੇ ਸਨਮਾਨਿਤ
Ad Position 24