02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਹੈਰੋਇਨ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ

ਸੁਨਾਮ ਊਧਮ ਸਿੰਘ ਵਾਲਾ, 2 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਸ਼ਾਮ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਭਗਤ ਸਿੰਘ ਚੌਕ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਇਕ ਗੁਪਤ ਸੂਚਨਾ ਦੇ ਅਾਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਨਵੀਂ ਅਨਾਜ ਮੰਡੀ ਸੁਨਾਮ ਦੇ ਸ਼ੈਡਾਂ ਹੇਠੋਂ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਸੁਨਾਮ ਊਧਮ ਸਿੰਘ ਵਾਲਾ, 2 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਸ਼ਾਮ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਭਗਤ ਸਿੰਘ ਚੌਕ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਇਕ ਗੁਪਤ ਸੂਚਨਾ ਦੇ ਅਾਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਨਵੀਂ ਅਨਾਜ ਮੰਡੀ ਸੁਨਾਮ ਦੇ ਸ਼ੈਡਾਂ ਹੇਠੋਂ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ । ਜਿਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ/ਚਿੱਟਾ ਬ੍ਰਾਮਦ ਕੀਤਾ । ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਭੂਸ਼ਨ ਕੁਮਾਰ ਵਾਸੀ ਸੁਨਾਮ ਅਤੇ ਲਖਵਿੰਦਰ ਸਿੰਘ ਉਰਫ ਗੋਲੂ ਪਿੰਡ ਖਡਿਆਲ ਵਜੋਂ ਹੋਈ ਹੈ। ਪੁਲਿਸ ਵਲੋਂ ਦੋਵਾਂ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਮਾਲੇਰਕੋਟਲਾ ਦੀ ਨਵੀਂ ਅਨਾਜ ਮੰਡੀ ’ਚ ਬਾਸਮਤੀ 1509 ਦੀ ਪਹਿਲੀ ਖਰੀਦ 3895 ਰੁਪਏ ’ਚ ਹੋਈ ਅਗਲੀ ਖ਼ਬਰ ਚੰਡੀਗੜ੍ਹ ਵਿਖੇ ਕਿਸਾਨੀ ਧਰਨਾ ਅਣਮਿਥੇ ਸਮੇਂ ਲਈ ਸ਼ੁਰੂ
Ad Position 24