ਜਨਮ ਅਸ਼ਟਮੀ ਮੌਕੇ ਨੈਣਾ ਦੇਵੀ ਮੰਦਰ ਵਲੋਂ ਕੱਢੀਆਂ ਗਈਆਂ ਮਨਮੋਹਕ ਝਾਂਕੀਆਂ
ਖਨੌਰੀ, 3 ਸਤੰਬਰ (ਬਲਵਿੰਦਰ ਸਿੰਘ ਥਿੰਦ)- ਭਗਵਾਨ ਕ੍ਰਿਸ਼ਨ ਦੇ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਅੱਜ ਨੈਣਾ ਦੇਵੀ ਮੰਦਰ ਖਨੌਰੀ ਵਲੋਂ ਮਨਮੋਹਕ ਝਾਕੀਆਂ ਕੱਢੀਆਂ ਗਈਆਂ । ਇਸ ਮੌਕੇ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਸ਼ਾਮਿਲ ਹੋ ਕੇ ਭਗਵਾਨ ਕ੍ਰਿਸ਼ਨ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ।
ਮੁਲਾਜ਼ਮ ਤੇ ਪੈਨਸ਼ਨ ਆਗੂ ਗੱਲਬਾਤ ਕਰਦੇ ਹੋਏ। ਤਸਵੀਰ – ਮੁਕੇਸ਼ ਕੁਮਾਰ
04-09-2026