06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੁਨਾਮ ਮੰਡੀ ’ਚ ਝੋਨੇ ਦੀ ਆਮਦ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 5 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਖੰਨਾ ਤੋਂ ਬਾਅਦ ਏਸ਼ੀਆ ਦੀ ਸੱਭ ਤੋਂ ਵੱਡੀ ਅਨਾਜ ਮੰਡੀ ਵਜੋਂ ਜਾਣੀ ਜਾਂਦੀ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਚ ਝੋਨੇ ਦੀ ਆਮਦ ਅੱਜ ਤੋਂ ਸ਼ੁਰੂ ਹੋ ਗਈ ਹੈ। ਮਾਰਕਿਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਅਤੇ ਸਕੱਤਰ ਨਰਿੰਦਰ ਪਾਲ ਨੇ ਦੱਸਿਆ ਕਿ ਫਰਮ ਮੈ: ਰਾਜੇਸ਼ ਟਰੇਡਰਜ਼ ਦੀ ਦੁਕਾਨ ਤੇ ਕਿਸਾਨ ਸਤਨਾਮ ਸਿੰਘ ਪੁੱਤਰ ਨਛੱਤਰ ਸਿੰਘ ਪਿੰਡ ਦਲੇਲ ਸਿੰਘ ਵਾਲਾ ਜ਼ਿਲ੍ਹਾ ਮਾਨਸਾ ਦਾ ਬਾਸਮਤੀ-1509 ਕਿਸਮ ਦਾ ਝੋਨਾ ਵਿਕਣ ਲਈ ਆਇਆ ਜੋ ਖੁੱਲੀ ਬੋਲੀ ਰਾਂਹੀ ਰੁਪਏ 3665 ਪ੍ਰਤੀ ਕੁਇੰਟਲ ਦੀ ਦਰ ਨਾਲ ਪਾਤੜਾਂ ਫ਼ੂਡ ਵਲੋਂ ਖਰੀਦ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਸੁਨਾਮ ਊਧਮ ਸਿੰਘ ਵਾਲਾ, 5 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਖੰਨਾ ਤੋਂ ਬਾਅਦ ਏਸ਼ੀਆ ਦੀ ਸੱਭ ਤੋਂ ਵੱਡੀ ਅਨਾਜ ਮੰਡੀ ਵਜੋਂ ਜਾਣੀ ਜਾਂਦੀ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਚ ਝੋਨੇ ਦੀ ਆਮਦ ਅੱਜ ਤੋਂ ਸ਼ੁਰੂ ਹੋ ਗਈ ਹੈ।ਮਾਰਕਿਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਅਤੇ ਸਕੱਤਰ ਨਰਿੰਦਰ ਪਾਲ ਨੇ ਦੱਸਿਆ ਕਿ ਫਰਮ ਮੈ: ਰਾਜੇਸ਼ ਟਰੇਡਰਜ਼ ਦੀ ਦੁਕਾਨ ਤੇ ਕਿਸਾਨ ਸਤਨਾਮ ਸਿੰਘ ਪੁੱਤਰ ਨਛੱਤਰ ਸਿੰਘ ਪਿੰਡ ਦਲੇਲ ਸਿੰਘ ਵਾਲਾ ਜ਼ਿਲ੍ਹਾ ਮਾਨਸਾ ਦਾ ਬਾਸਮਤੀ-1509 ਕਿਸਮ ਦਾ ਝੋਨਾ ਵਿਕਣ ਲਈ ਆਇਆ ਜੋ ਖੁੱਲੀ ਬੋਲੀ ਰਾਂਹੀ ਰੁਪਏ 3665 ਪ੍ਰਤੀ ਕੁਇੰਟਲ ਦੀ ਦਰ ਨਾਲ ਪਾਤੜਾਂ ਫ਼ੂਡ ਵਲੋਂ ਖਰੀਦ ਕੀਤਾ ਗਿਆ।ਇਸ ਮੌਕੇ ਗੁਰਪ੍ਰੀਤ ਸਿੰਘ ਔਜਲਾ ਮੰਡੀ ਸੁਪਰਵਾਈਜਰ, ਗਗਨਦੀਪ ਸਿੰਘ ਕਲਰਕ,ਰਜਿੰਦਰ ਸਿੰਘ ਭੈਣੀ,ਸਤਿਗੁਰ ਸਿੰਘ ਭੈਣੀ, ਜਗਸੀਰ ਸਿੰਘ, ਹਰਮੇਸ਼ ਕੁਮਾਰ ਮੇਸ਼ੀ ਨਾਗਰਾ, ਕਾਲਾ ਨਾਗਰਾ, ਪੱਪ,ਚੰਦਨ, ਕ੍ਰਿਸ਼ਨ ਕੁਮਾਰ ਅਤੇ ਸੰਸਾਰੀ ਲਾਲ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੈਲਰ ਦੀ ਕੰਧ ਹੇਠ ਆਉਣ ਕਾਰਨ ਔਰਤ ਦੀ ਮੌਤ ਅਗਲੀ ਖ਼ਬਰ ਭਗਵੰਤ ਮਾਨ ਅਤੇ ਅਮਨ ਅਰੋੜਾ ਦੇ ਇਸ਼ਾਰੇ ਉੱਤੇ ਗੁਰਸਿੱਖ ਨੌਜਵਾਨ ਮੋਹਨਜੀਤ ਦੇ ਕਕਾਰਾਂ ਦੀ ਹੋਈ ਬੇਅਦਬੀ- ਬਿਕਰਮ ਸਿੰਘ ਮਜੀ...
Ad Position 24