07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਨੰਬਰਦਾਰਾਂ ਨੇ 5 ਅਕਤੂਬਰ ਦੀ ਰੈਲੀ ਨੂੰ ਲੈ ਕੇ ਕੀਤਾ ਵਿਚਾਰ- ਵਟਾਂਦਰਾ ਅਧਿਆਪਕ ਦਿਵਸ ਮਨਾਇਆ

ਸੰਗਰੂਰ, 6 ਸਤੰਬਰ (ਧੀਰਜ ਪਸ਼ੌਰੀਆ) - ਸਕੂਲ ਆਫ਼ ਐਮੀਨੈਂਸ (ਰਾਜ ਹਾਈ), ਸੰਗਰੂਰ ਵਿਖੇ ਅਧਿਆਪਕ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸਿੱਖਿਆ ਸ਼ਾਸਤਰੀ ਅਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਅਧਿਆਪਕਾਂ ਦੇ ਸਮਾਜ ਨਿਰਮਾਣ ਵਿੱਚ ਯੋਗਦਾਨ ਨੂੰ ਸਲਾਮ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਸੰਗਰੂਰ, 6 ਸਤੰਬਰ (ਧੀਰਜ ਪਸ਼ੌਰੀਆ) - ਸਕੂਲ ਆਫ਼ ਐਮੀਨੈਂਸ (ਰਾਜ ਹਾਈ), ਸੰਗਰੂਰ ਵਿਖੇ ਅਧਿਆਪਕ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸਿੱਖਿਆ ਸ਼ਾਸਤਰੀ ਅਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਅਧਿਆਪਕਾਂ ਦੇ ਸਮਾਜ ਨਿਰਮਾਣ ਵਿੱਚ ਯੋਗਦਾਨ ਨੂੰ ਸਲਾਮ ਕੀਤਾ ਗਿਆ । ਵਿਦਿਆਰਥੀਆਂ ਨੇ ਅਧਿਆਪਕਾਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਕਰਵਾਈਆਂ, ਜਿਨ੍ਹਾਂ ’ਚ ਅਧਿਆਪਕਾਂ ਨੇ ਭਾਗ ਲਿਆ । ਜੇਤੂ ਅਧਿਆਪਕਾਂ ਨੂੰ ਭਾਰਤੀ ਫਾਊਂਡੇਸ਼ਨ ਵਲੋਂ ਇਨਾਮ ਦਿੱਤੇ ਗਏ ਅਤੇ ਸਾਰੇ ਵਿਦਿਆਰਥੀਆਂ ਨੂੰ ਵੀ ਤੋਹਫ਼ੇ ਵੰਡੇ ਗਏ । ਸਕੂਲ ਵਲੋਂ ਹਰਪ੍ਰੀਤ ਸਿੰਘ, ਬੀ.ਐਨ.ਓ. ਸੰਗਰੂਰ ਨੂੰ ਉਨ੍ਹਾਂ ਦੀਆਂ ਸੇਵਾਵਾਂ ਅਤੇ ਸਿੱਖਿਆ ਖੇਤਰ ਵਿੱਚ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਬਿਪਨ ਚਾਵਲਾ ਨੂੰ ਲਾਇਨਜ਼ ਕਲੱਬ ਸੰਗਰੂਰ ਰਾਇਲ ਵਲੋਂ ਸਨਮਾਨਿਤ ਕੀਤਾ ਗਿਆ । ਸਕੂਲ ਅਧਿਆਪਕਾ ਨੇਹਾ ਗੋਇਲ ਨੂੰ ਅਕਾਲ ਕਾਲਜ ਕੌਂਸਲ, ਮਸਤੂਆਣਾ ਸਾਹਿਬ ਅਤੇ ਅਧਿਆਪਕਾ ਨਮਰਤਾ ਭਾਰਦਵਾਜ ਨੂੰ ਲਾਇਨਜ਼ ਕਲੱਬ ਸੰਗਰੂਰ ਰਾਇਲ ਵਲੋਂ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜ ਜਿਲ੍ਹਿਆਂ ਦੇ ਮੁਲਾਜ਼ਮ-ਪੈਨਸ਼ਨਰਜ਼ 13 ਨੂੰ ਅਮਨ ਅਰੋੜਾ ਦੀ ਕੋਠੀ ਦਾ ਕਰਨਗੇ ਘਿਰਾਓ ਅਗਲੀ ਖ਼ਬਰ ਨੰਬਰਦਾਰਾਂ ਨੇ 5 ਅਕਤੂਬਰ ਦੀ ਰੈਲੀ ਨੂੰ ਲੈ ਕੇ ਕੀਤਾ ਵਿਚਾਰ- ਵਟਾਂਦਰਾ
Ad Position 24