07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਆਬਾਨ ਪਬਲਿਕ ਸਕੂਲ ’ਚ ਅਧਿਆਪਕ ਦਿਵਸ ਮਨਾਇਆ

ਮਲੇਰਕੋਟਲਾ, 6 ਸਤੰਬਰ (ਮੁਹੰਮਦ ਹਨੀਫ ਥਿੰਦ)- ਆਬਾਨ ਪਬਲਿਕ ਸਕੂਲ ਮਲੇਰਕੋਟਲਾ ਵਿਖੇ ਬੱਚਿਆਂ ਨੇ ਡਾ. ਰਾਧਾ ਕ੍ਰਿਸ਼ਨ ਦੇ ਜਨਮ ਦਿਨ ਦੇ ਮੌਕੇ ਤੇ ਅਧਿਆਪਕ ਦਿਵਸ ਮਨਾਇਆ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਮਲੇਰਕੋਟਲਾ, 6 ਸਤੰਬਰ (ਮੁਹੰਮਦ ਹਨੀਫ ਥਿੰਦ)- ਆਬਾਨ ਪਬਲਿਕ ਸਕੂਲ ਮਲੇਰਕੋਟਲਾ ਵਿਖੇ ਬੱਚਿਆਂ ਨੇ ਡਾ. ਰਾਧਾ ਕ੍ਰਿਸ਼ਨ ਦੇ ਜਨਮ ਦਿਨ ਦੇ ਮੌਕੇ ਤੇ ਅਧਿਆਪਕ ਦਿਵਸ ਮਨਾਇਆ। ਇਸ ਮੌਕੇ ਕੁਝ ਬੱਚਿਆਂ ਨੇ ਸਕੂਲ ਦੇ ਅਧਿਆਪਕਾਂ ਦਾ ਰੋਲ ਕਰਦੇ ਹੋਏ ਬੱਚਿਆਂ ਨੂੰ ਚੰਗੀਆਂ-ਚੰਗੀਆਂ ਗੱਲਾਂ ਦੱਸੀਆਂ। ਬੱਚਿਆ ਨੇ ਹੁ-ਬ-ਹੂ ਸਕੂਲ ਦੇ ਅਧਿਆਪਕਾਂ ਦੀ ਨਕਲ ਕਰਦੇ ਹੋਏ ਬੱਚਿਆਂ ਨੂੰ ਚੰਗੇ ਰਾਹ ਤੇ ਚਲਣ ਲਈ ਪ੍ਰੇਰਿਤ ਕੀਤਾ । ਪ੍ਰਿੰਸ਼ੀਪਲ ਰੁਖਸਾਨਾ ਮੈਡਮ ਦੁਆਰਾ ਸਕੂਲ ਵਿਚ ਛੋਟੇ ਅਤੇ ਵੱਡੇ ਬੱਚਿਆ ਨੂੰ ਡਾ. ਰਾਧਾ ਕ੍ਰਿਸ਼ਨ ਦੇ ਜੀਵਨ ਬਾਰੇ ਪੂਰੀ ਜਾਣਕਾਰੀ ਦਿੱਤੀ ਟੀਚਰ ਡੇਅ ਦੀ ਮਹੱਤਤਾ ਬਾਰੇ ਦੱਸਿਆ। ਸਕੂਲ ਦੇ ਬੱਚਿਆਂ ਨੇ ਅਧਿਆਪਕਾਂ ਦੇ ਖੇਡ ਮੁਕਾਬਲੇ ਕਰਵਾਏ। ਬੱਚਿਆਂ ਨੇ ਪੂਰਾ ਦਿਨ ਆਪਣੇ ਅਧਿਆਪਕਾਂ ਦਾ ਸਥਾਨ ਲੈ ਕੇ ਬੱਚਿਆਂ ਨੂੰ ਪੜਾਇਆ ਅਤੇ ਬਾਅਦ ਵਿਚ ਅਧਿਆਪਕਾਂ ਨੇ ਬੱਚਿਆਂ ਨੂੰ ਤੋਹਫੇ ਦਿੱਤੇ। ਸਕੂਲ ਦੇ ਡਾਇਰੈਕਟਰ ਮੁਹੰਮਦ ਅਸ਼ਰਫ਼ ਨੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਟੀਚਰ ਡੇਅ ਦੀ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਸੰਤ ਰਾਮਪਾਲ ਦੇ ਜਨਮ ਦਿਵਸ ਮੌਕੇ 8 ਰਾਜਾਂ ਦੇ 14 ਸਤਲੋਕ ਆਸ਼ਰਮਾਂ ’ਚ ਹੋਣਗੇ ਸਮਾਗਮ
Ad Position 24