06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕਵੀ ਅਵਤਾਰ ਪਾਸ਼ ਨੂੰ 9 ਨੂੰ ਕੀਤਾ ਜਾਵੇਗਾ ਯਾਦ

ਸੁਨਾਮ ਊਧਮ ਸਿੰਘ ਵਾਲਾ, 6 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਮੰਚ ਦੇ ਪ੍ਰਧਾਨ ਬਲਬੀਰ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ । ਜਿਸ ’ਚ 9 ਸਤੰਬਰ ਨੂੰ ਕਵੀ ਅਵਤਾਰ ਪਾਸ਼ ਦੀ ਕਵਿਤਾ ਸੰਬੰਧੀ ਅਤੇ 28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਨ ’ਤੇ ਉਨ੍ਹਾਂ ਦੀ ਸੋਚ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਚਰਚਾ ਕਰਨ ਦਾ ਫੈਸਲਾ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਸੁਨਾਮ ਊਧਮ ਸਿੰਘ ਵਾਲਾ, 6 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਮੰਚ ਦੇ ਪ੍ਰਧਾਨ ਬਲਬੀਰ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ । ਜਿਸ ’ਚ 9 ਸਤੰਬਰ ਨੂੰ ਕਵੀ ਅਵਤਾਰ ਪਾਸ਼ ਦੀ ਕਵਿਤਾ ਸੰਬੰਧੀ ਅਤੇ 28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਨ ’ਤੇ ਉਨ੍ਹਾਂ ਦੀ ਸੋਚ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਚਰਚਾ ਕਰਨ ਦਾ ਫੈਸਲਾ ਕੀਤਾ ਗਿਆ । ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਸਰਕਾਰੀ ਹਾਈ ਸਕੂਲ ਬਖਸ਼ੀਵਾਲਾ ਸਕੂਲ ਦਾ ਨਾਂਅ ਪਿੰਡ ਦੀ ਹੀ ਜੰਮਪਲ ਗਦਰੀ ਸ਼ਹੀਦ ਬੀਬੀ ਗੁਲਾਬ ਦੇ ਨਾਂਅ ’ਤੇ ਰੱਖਣ ਨੂੰ ਲੈਕੇ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮਿਲਿਆ ਜਾਵੇਗਾ ਅਤੇ ਜੇਕਰ ਪ੍ਰਸ਼ਾਸਨ ਵਲੋਂ ਇਸ ਮਾਮਲੇ ਬਾਰੇ ਸੰਜੀਦਗੀ ਨਾਲ ਵਿਚਾਰ ਨਾ ਕੀਤਾ ਗਿਆ ਤਾਂ ਲੋਕਾਂ ਦੇ ਸਹਿਯੋਗ ਨਾਲ ਸੰਘਰਸ਼ ਵਿੱਢਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ । ਇਸ ਮੌਕੇ ਰਾਕੇਸ਼ ਕੁਮਾਰ, ਜੁਝਾਰ ਲੌਂਗੋਵਾਲ, ਹਰਗੋਬਿੰਦ ਸ਼ੇਰਪੁਰ, ਗੁਰਚਰਨ ਖੋਖਰ, ਰਾਮਪਾਲ ਸ਼ਰਮਾ ਅਤੇ ਲਾਭ ਛਾਜਲਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਚੋਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਮਸਤੂਆਣਾ ਸਾਹਿਬ ਪਹੁੰਚੇ ਕਵੀਆਂ ਨੇ ਨਜ਼ਮਾਂ ਰਾਹੀਂ ਰੰਗ ਬੰਨ੍ਹਿਆ ਵਿੱਤ ਮੰਤਰੀ ਚੀਮਾ, ਭੰਗੂ, ਖਹਿਰਾ, ਡਾ. ਜੋਤੀ ਸਮੇਤ ਸ਼...
Ad Position 24