08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕੌਮੀ ਲੋਕ ਅਦਾਲਤ ਦਾ 12 ਨੂੰ

ਮਲੇਰਕੋਟਲਾ, 7 ਸਤੰਬਰ (ਮੁਹੰਮਦ ਹਨੀਫ ਥਿੰਦ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ), ਨਵੀਂ ਦਿੱਲੀ ਦੀਆਂ ਹਦਾਇਤਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ 12 ਸਤੰਬਰ ਨੂੰ ਜ਼ਿਲ੍ਹਾ ਕੋਰਟ ਕੰਪਲੈਕਸ, ਮਲੇਰਕੋਟਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਸ਼ੀਸ਼ ਠਠਈ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਮਾਨਯੋਗ ਅਦਾਲਤਾਂ ਵਿੱਚ ਲੰਬਿਤ ਫੌਜਦਾਰੀ ਸਮਝੌਤਾਯੋਗ ਮਾਮਲੇ, ਬੈਂਕ ਕਰਜ਼ਾ ਵਸੂਲੀ ਦੇ ਮਾਮਲੇ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ (ਮੋਟਰ ਹਾਦਸਾ ਦਾਅਵਾ ਟ੍ਰਿਬਿਊਨਲ) ਦੇ ਮਾਮਲੇ, ਵਿਆਹ ਸਬੰਧੀ ਮਾਮਲੇ, ਮਜ਼ਦੂਰਾਂ ਦੇ ਝਗੜੇ, ਜ਼ਮੀਨ ਸਬੰਧੀ ਮਾਮਲੇ, ਤਨਖ਼ਾਹ ਅਤੇ ਭੱਤਿਆਂ ਸਬੰਧੀ ਮਾਮਲੇ, ਮਾਲ ਵਿਭਾਗ ਨਾਲ ਸਬੰਧਤ ਮਾਮਲੇ (ਜ਼ਿਲ੍ਹਾ ਅਤੇ ਹਾਈਕੋਰਟ ਦੀਆਂ ਅਦਾਲਤਾਂ ਵਿੱਚ ਲੰਬਿਤ) ਆਦਿ ਕੇਸ ਲਗਾਏ ਜਾ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਮਲੇਰਕੋਟਲਾ, 7 ਸਤੰਬਰ (ਮੁਹੰਮਦ ਹਨੀਫ ਥਿੰਦ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ), ਨਵੀਂ ਦਿੱਲੀ ਦੀਆਂ ਹਦਾਇਤਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ 12 ਸਤੰਬਰ ਨੂੰ ਜ਼ਿਲ੍ਹਾ ਕੋਰਟ ਕੰਪਲੈਕਸ, ਮਲੇਰਕੋਟਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਸ਼ੀਸ਼ ਠਠਈ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਮਾਨਯੋਗ ਅਦਾਲਤਾਂ ਵਿੱਚ ਲੰਬਿਤ ਫੌਜਦਾਰੀ ਸਮਝੌਤਾਯੋਗ ਮਾਮਲੇ, ਬੈਂਕ ਕਰਜ਼ਾ ਵਸੂਲੀ ਦੇ ਮਾਮਲੇ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ (ਮੋਟਰ ਹਾਦਸਾ ਦਾਅਵਾ ਟ੍ਰਿਬਿਊਨਲ) ਦੇ ਮਾਮਲੇ, ਵਿਆਹ ਸਬੰਧੀ ਮਾਮਲੇ, ਮਜ਼ਦੂਰਾਂ ਦੇ ਝਗੜੇ, ਜ਼ਮੀਨ ਸਬੰਧੀ ਮਾਮਲੇ, ਤਨਖ਼ਾਹ ਅਤੇ ਭੱਤਿਆਂ ਸਬੰਧੀ ਮਾਮਲੇ, ਮਾਲ ਵਿਭਾਗ ਨਾਲ ਸਬੰਧਤ ਮਾਮਲੇ (ਜ਼ਿਲ੍ਹਾ ਅਤੇ ਹਾਈਕੋਰਟ ਦੀਆਂ ਅਦਾਲਤਾਂ ਵਿੱਚ ਲੰਬਿਤ) ਆਦਿ ਕੇਸ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਸ਼ਨ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਝਗੜੇ ਅਤੇ ਹੋਰ ਕੇਸ ਵੀ ਲਗਾਏ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਤੂਰਬਨਜਾਰੇ ਦੇ ਇਕ ਵਿਅਕਤੀ ਨੇ ਨਿਗਲੀ ਜ਼ਹਿਰੀਲੀ ਵਸਤੂ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਮੋਗਾ ਦੀ ਜਨਰਲ ਬਾਡੀ ਦੀ ਮੀਟਿੰਗ ਯਾਦਗਾਰੀ ਹੋ ਨਿੱਬੜੀ
Ad Position 24