08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬੂਥ ਪੱਧਰ ’ਤੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਿੰਡ ਬੜੀ ’ਚ ਮੀਟਿੰਗ

ਸ਼ੇਰਪੁਰ, 7 ਸਤੰਬਰ (ਮੇਘ ਰਾਜ ਜੋਸ਼ੀ) - ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਸੰਬੰਧੀ ਪਿੰਡ ਬੜੀ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ । ਮੀਟਿੰਗ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਸ਼ੇਰਪੁਰ, 7 ਸਤੰਬਰ (ਮੇਘ ਰਾਜ ਜੋਸ਼ੀ) - ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਸੰਬੰਧੀ ਪਿੰਡ ਬੜੀ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ । ਮੀਟਿੰਗ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਅਤੇ ਸਰਕਲ ਪ੍ਰਧਾਨ ਜਗਦੇਵ ਸਿੰਘ ਬਦੇਸ਼ਾ ਅਤੇ ਯੂਥ ਆਗੂ ਤੇ ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ ਕੀਪਾ ਫਤਿਹਗੜ੍ਹ ਪੰਜਗਰਾਈਆਂ ਨੇ ਕੀਤੀ । ਇਸ ਮੌਕੇ ਕੁਲਦੀਪ ਸਿੰਘ ਦਿਉਲ ਫਤਿਹਗੜ੍ਹ ਪੰਜਗਰਾਈਆਂ, ਕੁਲਦੀਪ ਸਿੰਘ ਬਾਠ ਬੜੀ, ਚਰਨਜੀਤ ਸਿੰਘ, ਸੁਖਵਿੰਦਰ ਸਿੰਘ, ਕੁਲਵੰਤ ਸਿੰਘ, ਆਤਮਾ ਸਿੰਘ, ਜਸਵੀਰ ਸਿੰਘ, ਬਖਸ਼ੀਸ ਸਿੰਘ, ਕਾਲਾ ਸਿੰਘ, ਬੂਟਾ ਸਿੰਘ, ਮੇਜਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਰਾਜਨੀਤਿਕ ਆਗੂਆਂ ਨੇ ਹਸਪਤਾਲ ਪੁੱਜ ਕੇ ਕੀਤੀ ਨਾਅਰੇਬਾਜੀ ਅਗਲੀ ਖ਼ਬਰ ਨਾਮਦੇਵ ਬਰਾਦਰੀ ਦੀਆਂ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਨੂੰ ਸੌਂਪਿਆ ਮੰਗ ਪੱਤਰ
Ad Position 24