08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੇਂਡੂ ਪੰਪ ਓਪਰੇਟਰਜ਼ ਕੱਲ੍ਹ ਮੁੱਖ ਮੰਤਰੀ ਨਿਵਾਸ ਬਾਹਰ ਦੇਣਗੇ ਧਰਨਾ

ਸੰਗਰੂਰ, 8 ਸਤੰਬਰ (ਅਮਨਦੀਪ ਸਿੰਘ ਬਿੱਟਾ)– ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਓਪਰੇਟਰਜ਼ ਐਸੋਸ਼ੀਏਸਨ ਦੇ ਸੂਬਾ ਪ੍ਰਧਾਨ ਬੇਅੰਤ ਸਿੰਘ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਪਿੰਡਾਂ ’ਚ ਪੰਪ ਓਪਰੇਟਰਾਂ ਵਜੋਂ ਸੇਵਾਵਾ ਨਿਭਾਅ ਰਹੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਨਾਲ਼ ਦਰਜਨ ਤੋਂ ਵਧੇਰੇ ਮੀਟਿਗਾਂ ਹੋ ਚੁੱਕੀਆਂ ਹਨ ਪਰ ਉਨ੍ਹਾਂ ਦੀ ਇਕ ਵੀ ਮੰਗ ਪੂਰੀ ਨਹੀਂ ਹੋਈ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਸੰਗਰੂਰ, 8 ਸਤੰਬਰ (ਅਮਨਦੀਪ ਸਿੰਘ ਬਿੱਟਾ)– ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਓਪਰੇਟਰਜ਼ ਐਸੋਸ਼ੀਏਸਨ ਦੇ ਸੂਬਾ ਪ੍ਰਧਾਨ ਬੇਅੰਤ ਸਿੰਘ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਪਿੰਡਾਂ ’ਚ ਪੰਪ ਓਪਰੇਟਰਾਂ ਵਜੋਂ ਸੇਵਾਵਾ ਨਿਭਾਅ ਰਹੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਨਾਲ਼ ਦਰਜਨ ਤੋਂ ਵਧੇਰੇ ਮੀਟਿਗਾਂ ਹੋ ਚੁੱਕੀਆਂ ਹਨ ਪਰ ਉਨ੍ਹਾਂ ਦੀ ਇਕ ਵੀ ਮੰਗ ਪੂਰੀ ਨਹੀਂ ਹੋਈ ਹੈ । ਯੂਨੀਅਨ ਦੀ ਮੀਟਿੰਗ ਦੌਰਾਨ ਇਹ ਫੈਸਲਾ ਹੋਇਆ ਹੈ ਕਿ 10 ਸਤੰਬਰ ਨੂੰ ਮੁੱਖ ਮੰਤਰੀ ਨਿਵਾਸ ਬਾਹਰ ਵੱਡਾ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਅਵਤਾਰ ਸਿੰਘ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਖਜਾਨਚੀ, ਮਹਿੰਦਰ ਸਿੰਘ ਮਾਲੇਰਕੋਟਲਾ, ਸੁਲਤਾਨ ਘੁੰਮਣ, ਮੇਜਰ ਸਿੰਘ ਬਲਜਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਈਫ ਕੇਅਰ ਫਾਊਂਡੇਸ਼ਨ ਚੈਰੀਟੇਬਲ ਟਰੱਸਟ ਨੇ ਕੈਂਪ ਲਗਾਇਆ ਅਗਲੀ ਖ਼ਬਰ ਯੂਕਰੇਨ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਰੂਸ ਸਵਾਗਤ ਕਰੇਗਾ-ਪੇਸਕੋਵ
Ad Position 24