ਜ਼ਿਲ੍ਹਾ ਬਾਰ ਸੰਗਰੂਰ ਦੀ ਚੋਣ ਲਈ ਪ੍ਰਚਾਰ ਸਿਖ਼ਰਾਂ ’ਤੇ ਪ੍ਰਧਾਨਗੀ ਲਈ ਗਗਨਦੀਪ ਸਿੰਘ ਸਿਬੀਆ ਅਤੇ ਗੁਰਪ੍ਰੀਤ ਸਿੰਘ ਚੱਠਾ ਦਾ ਹੋਵੇਗਾ ਮੁਕਾਬਲਾ
ਸੰਗਰੂਰ, 8 ਸਤੰਬਰ (ਧੀਰਜ ਪਸੋਰੀਆ) - ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੀ ਚੋਣ ਜੋ ਕਿ 11 ਸਤੰਬਰ ਨੂੰ ਹੋ ਰਹੀ ਹੈ, ਲਈ ਚੋਣ ਪ੍ਰਚਾਰ ਹੁਣ ਪੂਰੀਆਂ ਸਿਖ਼ਰਾਂ ਉੱਤੇ ਪਹੁੰਚਿਆ ਹੋਇਆ ਹੈ। ਚੋਣ ਲੜ ਰਹੇ ਉਮੀਦਵਾਰ ਲਗਾਤਾਰ ਵਕੀਲਾਂ ਨਾਲ ਰਾਬਤਾ ਕਰ ਰਹੇ ਹਨ।
ਸੈਕਟਰੀ ਲਈ ਹਰਪ੍ਰੀਤ ਸਿੰਘ ਸਿੱਧੂ ਅਤੇ ਸੰਸਾਰ ਸਿੰਘ ਮਾਨ ਦਰਮਿਆਨ ਮੁਕਾਬਲਾ
09-09-2026