09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸੁਹੇਬ ਖਾਨ ਸ਼ੈਬੀ ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਮੈਂਬਰ ਨਿਯੁਕਤ

ਮਲੇਰਕੋਟਲਾ, 9 ਸਤੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੌਦ) - ਆਮ ਆਦਮੀ ਪਾਰਟੀ ਦੇ ਆਗੂ ਸੁਹੇਬ ਖਾਨ ਸ਼ੈਬੀ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸ਼ਹਿਰ ਵਾਸੀਆਂ ਵਲੋਂ ਇਸ ਨਿਯੁਕਤੀ ਦਾ ਪੂਰਜੋਰ ਸਵਾਗਤ ਕੀਤਾ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਮਲੇਰਕੋਟਲਾ, 9 ਸਤੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੌਦ) - ਆਮ ਆਦਮੀ ਪਾਰਟੀ ਦੇ ਆਗੂ ਸੁਹੇਬ ਖਾਨ ਸ਼ੈਬੀ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸ਼ਹਿਰ ਵਾਸੀਆਂ ਵਲੋਂ ਇਸ ਨਿਯੁਕਤੀ ਦਾ ਪੂਰਜੋਰ ਸਵਾਗਤ ਕੀਤਾ ਜਾ ਰਿਹਾ ਹੈ। ਗੱਲਬਾਤ ਕਰਦਿਆਂ ਸ੍ਰੀ ਸੁਹੇਬ ਖਾਨ ਸ਼ੈਬ ੀਨੇ ਕਿਹਾ ਕਿ ਉਹ ਬੋਰਡ ਦੇ ਮੈਂਬਰ ਵਜੋਂ ਮੁਸਲਿਮ ਭਾਈਚਾਰੇ ਨਾਲ ਜੁੜੀਆਂ ਸੱਮਸਿਆਵਾਂ ਅਤੇ ਹੱਕਾਂ ਦੀ ਆਵਾਜ ਸਰਕਾਰ ਤੱਕ ਪਹੁੰਚਾਉਣ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਸ਼ੇਰਪੁਰ ਦੀ ਗਰਾਊਂਡ ਗੰਦੇ ਪਾਣੀ ਦੀ ਮਾਰ ਹੇਠ ਨੌਜਵਾਨਾਂ ਤੇ ਖਿਡਾਰੀਆਂ ਨੂੰ ਲੰਮੇ ਸਮੇਂ ਤੋਂ ਪ੍ਰੇਸ਼ਾਨੀ... ਅਗਲੀ ਖ਼ਬਰ ਸਿਆਸੀ ਪਾਰਟੀਆਂ ਨਸ਼ਿਆਂ ਦੇ ਮੁੱਦੇ ’ਤੇ ਆਪਣੀਆਂ ਰੋਟੀਆਂ ਸੇਕਣੀਆਂ ਬੰਦ ਕਰਨ - ਛੰਨਾ
Ad Position 24