11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਰਜਿਸਟਰਡ ਕਰਨ ਦੀ ਮੁਢਲੀ ਪ੍ਰਕਿਰਿਆ ਆਰੰਭੀ

ਸ਼ੇਰਪੁਰ, 10 ਸਤੰਬਰ (ਦਰਸ਼ਨ ਸਿੰਘ ਖੇੜੀ) - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿਸਟਰਡ 295 ਜ਼ਿਲ੍ਹਾ ਸੰਗਰੂਰ ਬਲਾਕ ਸ਼ੇਰਪੁਰ ਜੋ ਸਰਕਾਰ ਵਲੋਂ ਯੂ. ਆਰ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸ਼ੇਰਪੁਰ, 10 ਸਤੰਬਰ (ਦਰਸ਼ਨ ਸਿੰਘ ਖੇੜੀ) - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿਸਟਰਡ 295 ਜ਼ਿਲ੍ਹਾ ਸੰਗਰੂਰ ਬਲਾਕ ਸ਼ੇਰਪੁਰ ਜੋ ਸਰਕਾਰ ਵਲੋਂ ਯੂ.ਆਰ.ਪੀ.ਐਸ. ਦੀ ਮੈਡੀਕਲ ਐਸੋਸੀਏਸ਼ਨ ਨੂੰ ਰਿਕਾਰਡ ਮੰਗਿਆ ਗਿਆ ਸੀ, ਉਹ ਰਿਕਾਰਡ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਹਰਦੀਪ ਸਿੰਘ ਰੰਧਾਵਾ ਮਾਹਮਦਪੁਰ ਦੀ ਅਗਵਾਈ ਹੇਠ ਸ਼ੇਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜਸਦੀਪ ਸਿੰਘ ਨੂੰ ਸੌਂਪਿਆ ਗਿਆ। ਐਸ.ਐਮ.ਓ. ਸ਼ੇਰਪੁਰ ਨੇ ਐਸੋਸੀਏਸ਼ਨ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਰਜਿਸਟਰਡ ਕਰਨ ਸਬੰਧੀ ਉੱਚ ਅਧਿਕਾਰੀਆਂ ਨੂੰ ਤੁਰੰਤ ਭੇਜ ਰਹੇ ਹਨ। ਇਸ ਮੌਕੇ ਡਾਕਟਰ ਬਲਜੀਤ ਸਿੰਘ ਟਿੱਬਾ, ਗੁਰਦੇਵ ਸਿੰਘ ਬੜੀ, ਭੋਲਾ ਸਿੰਘ ਟਿੱਬਾ, ਗੁਰਦੀਪ ਸਿੰਘ ਕਾਤਰੋਂ, ਹਰਦੀਪ ਸਿੰਘ ਸਲੇਮਪੁਰ, ਸੁਖਜਿੰਦਰ ਸਿੰਘ, ਪ੍ਰਗਟ ਸਿੰਘ, ਹਰਮਿਲਾਪ ਸਿੰਘ,ਅਮਨਦੀਪ ਸਿੰਘ ਡਾਕਟਰ ਗਗਨਦੀਪ ਆਦਿ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਬਰਾਮਦਗੀ ਦੇ ਮਾਮਲੇ ’ਚੋਂ ਔਰਤ ਬਰੀ ਅਗਲੀ ਖ਼ਬਰ ਧੂਰੀ ਵਿਕਾਸ ਮੰਚ ਵਲੋਂ ਇਲਾਕੇ ਦੀਆਂ ਮੁਸ਼ਕਿਲਾਂ ਅਤੇ ਵਿਕਾਸ ਕਾਰਜਾਂ ’ਤੇ ਅਹਿਮ ਚਰਚਾ ਸਮਾਜ ਸੇਵੀ ਕਾਰਜ ਉਲੀਕਣ ਦਾ ਫ਼ੈ...
Ad Position 24