11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਹੈਰੋਇਨ ਬਰਾਮਦਗੀ ਦੇ ਮਾਮਲੇ ’ਚੋਂ ਔਰਤ ਬਰੀ

ਸੰਗਰੂਰ, 10 ਸਤੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਉਪਿੰਦਰ ਸਿੰਘ ਜੰਡੂ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਵਲੋਂ ਕੀਤੀ ਗਈ ਪੈਰਵੀ ਤੇ ਸੁਣਵਾਈ ਮੁਕੰਮਲ ਹੁਣ ’ਤੇ ਇੱਕ ਔਰਤ ਨੂੰ ਹੈਰੋਇਨ ਬਰਾਮਦਗੀ ਦੇ ਮਾਮਲੇ ’ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ । ਪੁਲਿਸ ਥਾਣਾ ਸਿਟੀ ਸੁਨਾਮ ਵਿਖੇ 16 ਜੁਲਾਈ 2021 ਨੂੰ ਦਰਜ ਮਾਮਲੇ ਮੁਤਾਬਿਕ ਮਿਲੀ ਗੁਪਤ ਇਤਲਾਹ ’ਤੇ ਪੁਲਿਸ ਨੇ ਅਮਨ ਵਾਸੀ ਸਨਾਮ ਨੂੰ 15 ਗ੍ਰਾਮ ਹੈਰੋਇਨ ਸਮੇਤ ਗਿਰਫਤਾਰ ਕਰਨ ਦਾ ਦਾਅਵਾ ਕਰਦਿਆਂ ਉਸ ਖਿਲਾਫ ਐਨ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸੰਗਰੂਰ, 10 ਸਤੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਉਪਿੰਦਰ ਸਿੰਘ ਜੰਡੂ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਵਲੋਂ ਕੀਤੀ ਗਈ ਪੈਰਵੀ ਤੇ ਸੁਣਵਾਈ ਮੁਕੰਮਲ ਹੁਣ ’ਤੇ ਇੱਕ ਔਰਤ ਨੂੰ ਹੈਰੋਇਨ ਬਰਾਮਦਗੀ ਦੇ ਮਾਮਲੇ ’ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ । ਪੁਲਿਸ ਥਾਣਾ ਸਿਟੀ ਸੁਨਾਮ ਵਿਖੇ 16 ਜੁਲਾਈ 2021 ਨੂੰ ਦਰਜ ਮਾਮਲੇ ਮੁਤਾਬਿਕ ਮਿਲੀ ਗੁਪਤ ਇਤਲਾਹ ’ਤੇ ਪੁਲਿਸ ਨੇ ਅਮਨ ਵਾਸੀ ਸਨਾਮ ਨੂੰ 15 ਗ੍ਰਾਮ ਹੈਰੋਇਨ ਸਮੇਤ ਗਿਰਫਤਾਰ ਕਰਨ ਦਾ ਦਾਅਵਾ ਕਰਦਿਆਂ ਉਸ ਖਿਲਾਫ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕੀਤਾ ਸੀ। ਬਾਅਦ ਵਿੱਚ ਇਸ ਮਾਮਲੇ ’ਚ ਗੇਜੋ ਵਾਸੀ ਸੁਨਾਮ ਨੂੰ ਵੀ ਨਾਮਜ਼ਦ ਕਰ ਲਿਆ। ਹੁਣ ਅਦਾਲਤ ਵਿੱਚ ਸੁਣਵਾਈ ਮੁਕੰਮਲ ਹੋਣ ’ਤੇ ਇਸ ਮਾਮਲੇ ’ਚੋਂ ਗੇਜੋ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ ਜਦ ਕਿ ਦੂਜੇ ਵਿਅਕਤੀ ਨੂੰ ਕੱਟੀ ਕਟਾਈ ਕੈਦ ਦੇ ਨਾਲ ਫਾਰਗ ਕਰ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂਂ ਛਪਾਰ ਮੇਲੇ ’ਤੇ ਕਾਨਫਰੰਸ 26 ਨੂੰ - ਝੂੰਦਾਂ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਰਜਿਸਟਰਡ ਕਰਨ ਦੀ ਮੁਢਲੀ ਪ੍ਰਕਿਰਿਆ ਆਰੰਭੀ
Ad Position 24