10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਭਾਜਪਾਈਆਂ ਨੇ ਵਿਧਾਇਕ ਦੇ ਦਫਤਰ ਅੱਗੇ ਸਰਕਾਰ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ

ਮਲੇਰਕੋਟਲਾ, 10 ਸਤੰਬਰ (ਮੁਹੰਮਦ ਹਨੀਫ ਥਿੰਦ)-ਮੋਹਨਜੀਤ ਸਿੰਘ ਸ਼ੇਰੋਂ ਮਾਮਲਾ, ਗੁਲਜ਼ਾਰ ਸਿੰਘ ਵਲੋਂ ਕੀਤੀ ਗਈ ਖੁਦਕੁਸ਼ੀ, ਆਮ ਆਦਮੀ ਪਾਰਟੀ ਸਰਕਾਰ ਦੀਆਂ ਨਾਕਾਮੀਆਂ ਅਤੇ ਧੱਕੇਸ਼ਾਹੀਆਂ ਖ਼ਿਲਾਫ਼ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਦੀ ਅਗਵਾਈ ਵਿਚ ਅੱਜ ਵਿਧਾਇਕ ਮਲੇਰਕੋਟਲਾ ਦੇ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ਼ਤਿਹਾਰਾਂ ਵਿਚ ਰੰਗਲਾ ਪੰਜਾਬ ਦੇ ਵਾਅਦੇ ਕਰਨ ਵਾਲੀ ਸਰਕਾਰ ਦੇ ਰਾਜ ਵਿਚ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿਚ ਖਤਮ ਹੁੰਦੀ ਜਾ ਰਹੀ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਮਲੇਰਕੋਟਲਾ, 10 ਸਤੰਬਰ (ਮੁਹੰਮਦ ਹਨੀਫ ਥਿੰਦ)-ਮੋਹਨਜੀਤ ਸਿੰਘ ਸ਼ੇਰੋਂ ਮਾਮਲਾ, ਗੁਲਜ਼ਾਰ ਸਿੰਘ ਵਲੋਂ ਕੀਤੀ ਗਈ ਖੁਦਕੁਸ਼ੀ, ਆਮ ਆਦਮੀ ਪਾਰਟੀ ਸਰਕਾਰ ਦੀਆਂ ਨਾਕਾਮੀਆਂ ਅਤੇ ਧੱਕੇਸ਼ਾਹੀਆਂ ਖ਼ਿਲਾਫ਼ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਦੀ ਅਗਵਾਈ ਵਿਚ ਅੱਜ ਵਿਧਾਇਕ ਮਲੇਰਕੋਟਲਾ ਦੇ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ਼ਤਿਹਾਰਾਂ ਵਿਚ ਰੰਗਲਾ ਪੰਜਾਬ ਦੇ ਵਾਅਦੇ ਕਰਨ ਵਾਲੀ ਸਰਕਾਰ ਦੇ ਰਾਜ ਵਿਚ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿਚ ਖਤਮ ਹੁੰਦੀ ਜਾ ਰਹੀ ਹੈ । ਆਮ ਜਨਤਾ ਤੋਂ ਲੈ ਕੇ ਸਰਕਾਰੀ ਅਦਾਰੇ ਹਰ ਵਰਗ ਆਮ ਆਦਮੀ ਪਾਰਟੀ ਸਰਕਾਰ ਤੋਂ ਦੁਖੀ ਹੋ ਚੁੱਕਾ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਭਾਜਪਾ ਦੇ ਹਲਕਾ ਇੰਚਾਰਜ ਹੀਰਾ ਸਿੰਘ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰ, ਸੀਨੀਅਰ ਲੀਡਰਸ਼ਿਪ, ਮਹਿਲਾ ਮੋਰਚਾ ਆਦਿ ਨੇ ਇਸ ਧਰਨੇ ਵਿਚ ਆਪਣੇ ਆਪਣੇ ਵਿਚਾਰ ਪੇਸ਼ ਕੀਤੇ।
Ad Position 22
No active advertisement
ਪਿਛਲੀ ਖ਼ਬਰ ਸੰਦੌੜ ਨਜ਼ਦੀਕ ਲੰਘਦੀ ਬਠਿੰਡਾ ਬਰਾਂਚ ਨਹਿਰ ’ਚ ਅਚਾਨਕ ਪਿਆ ਪਾੜ ਕਾਫੀ ਜੱਦੋ ਜਹਿਦ ਤੋਂ ਬਾਅਦ ਲੋਕਾਂ ਨੇ ਪਾੜ ਨੂੰ ਕੀਤਾ... ਅਗਲੀ ਖ਼ਬਰ 14 ਸਤੰਬਰ ਦੇ ਮੋਰਚੇ ਲਈ ਕਿਸਾਨਾਂ ਵਲੋਂ ਲਾਮਬੰਦੀ ਸ਼ੁਰੂ
Ad Position 24