12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਨੰਬਰਦਾਰ ਭਾਈਚਾਰਾ ਪੰਜਾਬ ਸਰਕਾਰ ਖਿਲਾਫ਼ ਵੱਡਾ ਸੰਘਰਸ਼ ਸ਼ੁਰੂ ਕਰੇਗਾ-ਮਦੇਵੀ

ਮਲੇਰਕੋਟਲਾ, 11 ਸਤੰਬਰ (ਮੁਹੰਮਦ ਹਨੀਫ ਥਿੰਦ)- ਪੰਜਾਬ ਨੰਬਰਦਾਰ ਐਸੋਸੀਏਸ਼ਨ ਜ਼ਿਲ੍ਹਾ ਮਲੇਰਕੋਟਲਾ ਦੀ ਅਹਿਮ ਮੀਟਿੰਗ ਗੁਰਦੁਆਰਾ ਸਿੰਘ ਸਭਾ ਸਾਹਿਬ ਮਲੇਰਕੋਟਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਆਦਮਪਾਲ ਅਤੇ ਤਹਿਸੀਲ ਪ੍ਰਧਾਨ ਜਸਪਾਲ ਸਿੰਘ ਲਸੋਈ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੀਤ ਪ੍ਰਧਾਨ ਸੁਖਮਿੰਦਰ ਸਿੰਘ ਮਦੇਵੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣ ਮੇੈਨੀਫੇਸਟੋ ਵਿਚ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਲਾਗੂ ਨਹੀਂ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਮਲੇਰਕੋਟਲਾ, 11 ਸਤੰਬਰ (ਮੁਹੰਮਦ ਹਨੀਫ ਥਿੰਦ)- ਪੰਜਾਬ ਨੰਬਰਦਾਰ ਐਸੋਸੀਏਸ਼ਨ ਜ਼ਿਲ੍ਹਾ ਮਲੇਰਕੋਟਲਾ ਦੀ ਅਹਿਮ ਮੀਟਿੰਗ ਗੁਰਦੁਆਰਾ ਸਿੰਘ ਸਭਾ ਸਾਹਿਬ ਮਲੇਰਕੋਟਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਆਦਮਪਾਲ ਅਤੇ ਤਹਿਸੀਲ ਪ੍ਰਧਾਨ ਜਸਪਾਲ ਸਿੰਘ ਲਸੋਈ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੀਤ ਪ੍ਰਧਾਨ ਸੁਖਮਿੰਦਰ ਸਿੰਘ ਮਦੇਵੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣ ਮੇੈਨੀਫੇਸਟੋ ਵਿਚ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਲਾਗੂ ਨਹੀਂ ਕੀਤਾ ਗਿਆ । ਜੇਕਰ ਪੰਜਾਬ ਸਰਕਾਰ ਨੇ ਇਹ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਨੰਬਰਦਾਰ ਭਾਈਚਾਰਾ ਪੰਜਾਬ ਸਰਕਾਰ ਖਿਲਾਫ ਵੱਡਾ ਸੰਘਰਸ਼ ਸ਼ੁਰੂ ਕਰੇਗਾ । ਇਸ ਮੌਕੇ ਸਰਪ੍ਰਸਤ ਮਹਿੰਦਰ ਸਿੰਘ ਮੁਬਾਰਕਪੁਰ ਚੁੂਘਾਂ, ਜਨਰਲ ਸਕੱਤਰ ਸੁਖਵਿੰਦਰ ਸਿੰਘ ਆਦਮਪਾਲ, ਖਜ਼ਾਨਚੀ ਗੁਰਜੰਟ ਸਿੰਘ ਸਰਵਰਪੁਰ, ਹਰਪਾਲ ਸਿੰਘ ਮਾਣਕਮਾਜਰਾ, ਸੀਨੀਅਰ ਮੀਤ ਪ੍ਰਧਾਨ ਕੇਸਰ ਸਿੰਘ ਭੂਦਨ, ਬਲਦੇਵ ਸਿੰਘ ਧਨੋ, ਮੀਤ ਪ੍ਰਧਾਨ ਜਸਵੀਰ ਸਿੰਘ ਜਾਤੀਵਾਲ, ਹਾਕਮ ਸਿੰਘ ਗੁਆਰਾ, ਸਲਾਹਕਾਰ ਗੁਰਚੇਤ ਸਿੰਘ ਫੇਜਗੜ, ਮਨਜੀਤ ਸਿੰਘ ਭੈਣੀ ਖੁਰਦ, ਮੈਂਬਰ ਜਰਨੈਲ ਸਿੰਘ ਦੁੱਲਮਾ, ਹਰਚੇਤ ਸਿੰਘ ਫੇਜਗੜ, ਦੇਵਰਾਜ ਸਿੰਘ ਆਹਨਖੇੜੀ, ਕਮਿੱਕਰ ਸਿੰਘ ਕਾਨੂੰਗੋ, ਬਹਾਦਰ ਸਿੰਘ ਰਾਏਪੁਰ, ਹਰਭਜਨ ਸਿੰਘ ਖਾਨਪੁਰ, ਸ਼ਮਸ਼ੇਰ ਸਿੰਘ ਭੈਣੀ ਕਲਾਂ, ਕੁਲਦੀਪ ਸਿੰਘ ਹਥੋਆ, ਦਲਵਿੰਦਰ ਸਿੰਘ ਹਥੋਆ, ਬਿੱਕਰ ਸਿੰਘ ਹਥੋਆ, ਹਰਪ੍ਰੀਤ ਸਿੰਘ ਭੈਣੀ ਕਲਾਂ, ਸੁਖਪਾਲ ਸਿੰਘ ਮੁਹੱਮਦਗੜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਲਿਟਰੇਸੀ ਦਿਵਸ ਮਨਾਇਆ ਅਗਲੀ ਖ਼ਬਰ ਰੋਡਵੇਜ਼-ਪਨੱਬਸ ਕਾਮਿਆਂ ਨੇ ਕੀਤੀ ਰੋਸ ਰੈਲੀ, 17 ਦੀ ਮੀਟਿੰਗ ’ਚ ਮੰਗਾਂ ਦਾ ਹੱਲ਼ ਨਾ ਹੋਣ ’ਤੇ 22 ਨੂੰ ਕਰਨਗੇ ਚੱਕਾ ਜਾਮ
Ad Position 24